28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2025

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅਜੀਤ ਡੈਸਕ 26-11-2025
ਸ੍ਰੀ ਮੁਕਤਸਰ ਸਾਹਿਬ, 25 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਮਿਡਲ ਸਕੂਲ ਕੋਟਲੀ ਸੰਘਰ ਵਿਖੇ ਆਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਸ਼ਹਾਦਤ ਸੰਬੰਧੀ ਕਵਿਤਾਵਾਂ ਤੇ ਭਾਸ਼ਣ ਰਾਹੀਂ ਵਿਚਾਰਾਂ ਸਾਂਝੀਆਂ ਕੀਤੀਆਂ | ਸਮਾਗਮ ਦੇ ਆਰੰਭ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ | ਉਪਰੰਤ ਬਰੈੱਡ ਤੇ ਚਾਹ ਦਾ ਲੰਗਰ ਵਰਤਾਇਆ ਗਿਆ |

ਪਿਛਲੀ ਖ਼ਬਰ ਇੰਪੀਰੀਅਲ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਨਗਰ ਪੰਚਾਇਤ ਮਮਦੋਟ ਦੇ ਦਫਤਰ ਅੱਗੇ ਧਰਨਾ ਲੱਗਣ ਤੋਂ ਬਾਅਦ ਸੀਵਰੇਜ ਚਾਲੂ ਕਰਨ ਅਤੇ ਸੜਕਾਂ ਬਣਾਉਣ ਦਾ ਕੰਮ ਸ਼ੁਰੂ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।