25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪ੍ਰੋ. ਮੰਜੂ ਕਪੂਰ ਤੇ ਡਾ. ਪੂਜਾ ਭੱਲਾ ਤਰੱਕੀ ਉਪਰੰਤ ਪਿ੍ੰਸੀਪਲ ਬਣੇ

ਅਜੀਤ ਡੈਸਕ 24-12-2025
ਫ਼ਰੀਦਕੋਟ, 23 ਦਸੰਬਰ (ਮਿੰਦਾ)-ਸਰਕਾਰੀ ਬਿ੍ਜਿੰਦਰਾ ਕਾਲਜ ਦੇ ਡਾ. ਪੂਜਾ ਭੱਲਾ ਤੇ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰੋ. ਮੰਜੂ ਕਪੂਰ ਨੂੰ ਬਤੌਰ ਪਿ੍ੰਸੀਪਲ ਤਰੱਕੀ ਮਿਲਣ 'ਤੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ, ਪ੍ਰੋਫ਼ੈਸਰ ਡਾ. ਸਾਲਨੀ ਗਰਗ, ਪ੍ਰੋ. ਸੰਦੀਪ ਸਿੰਘ, ਪ੍ਰੋ. ਰਾਜੇਸਵਰੀ ਦੇਵੀ, ਪ੍ਰੋ. ਬੀਰਇੰਦਰਜੀਤ ਸਿੰਘ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਫੈਨੀ ਚਾਵਲਾ, ਪ੍ਰੋ. ਰਿਮੀ ਅਤੇ ਕਰਮਜੀਤ ਕੌਰ ਨੇ ਵਧਾਈਆਂ ਦਿੱਤੀਆਂ ਹਨ |
ਪਿਛਲੀ ਖ਼ਬਰ ਪੰਜਾਬੀ ਨੌਜਵਾਨ ਮਿਹਨਤ ਨਾਲ ਵੱਡੇ ਅਫ਼ਸਰ ਬਣ ਸਕਦੇ ਹਨ-ਡਾ. ਢਿੱਲੋਂ ਅਗਲੀ ਖ਼ਬਰ ਰਾਸ਼ਟਰੀ ਕਿਸਾਨ ਦਿਵਸ ਬੂਟਾ ਲਗਾ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।