05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਅਜੀਤ ਡੈਸਕ 26-12-2025
ਜੈਤੋ, 25 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਨੌਜਵਾਨਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਹ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ | ਇਸ ਮੌਕੇ ਸੇਵਾ ਕਰਨ ਵਾਲੇ ਨੌਜਵਾਨਾਂ 'ਚ ਅਰਸਨੂਰ, ਸੁਖਚੈਨ ਸਿੰਘ, ਕਾਲਾ ਸਿੰਘ, ਸਾਹਿਜ ਨੂਰ, ਗੁਰਪ੍ਰੀਤ ਸਿੰਘ, ਸੁਖਨੂਰ ਸਿੰਘ, ਕਾਲੂ, ਮਲਕੀਤ ਸਿੰਘ, ਜੱਸਾ, ਵਿੱਕੀ ਤੇ ਬਲਜੀਤ ਸਿੰਘ ਨੇ ਸੇਵਾ ਨਿਭਾਈ | ਡਾ. ਗੁਰਚਰਨ ਭਗਤੂਆਣਾ ਨੇ ਸੇਵਾ ਕਰਨ ਵਾਲੇ ਵੀਰਾਂ ਤੇ ਦਾਨੀ ਸਹਿਯੋਗੀਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਸ.ਬੀ.ਆਰ.ਐਸ. ਕਾਲਜ 'ਚ ਸ਼ਹੀਦੀ ਹਫ਼ਤਾ ਮਨਾਇਆ ਅਗਲੀ ਖ਼ਬਰ ਜਥੇਬੰਦੀਆਂ ਦੀ ਬਿਜਲੀ ਸੋਧ ਬਿੱਲ ਤੇ ਮਹਿਕਮੇ ਦੀਆਂ ਸਰਕਾਰੀ ਜ਼ਮੀਨਾਂ ਵੇਚਣ ਦੇ ਵਿਰੋਧ 'ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।