25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਅੱਤ ਦੀ ਗਰਮੀ ਕਾਰਨ ਤਿੰਨ ਦੀ ਮÏਤ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗਰਮੀ ਕਾਰਨ ਤਿੰਨ ਵਿਅਕਤੀਆਂ ਦੀ ਮÏਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਤਿੰਨਾਂ ਦੀ ਉਮਰ 40 ਤੋਂ 45 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਥਾਣਾ ਡਿਵੀਜ਼ਨ ਨੰਬਰ ਅੱਠ ਤੇ ਮੋਤੀ ਨਗਰ ਦੀ ਪੁਲਿਸ ਨੂੰ ਇਨ੍ਹਾਂ ਵਿਅਕਤੀਆਂ ਦੀਆਂ ਲਾਸ਼ਾਂ ਸੜਕਾਂ 'ਤੇ ਵੱਖ-ਵੱਖ ਥਾਵਾਂ ਤੋਂ ਮਿਲੀਆਂ ਹਨ ਅਤੇ ਹਾਲ ਦੀ ਘੜੀ ਇਨ੍ਹਾਂ ਮਿ੍ਤਕਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਦੀ ਸ਼ਨਾਖ਼ਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਮੁੱਢਲੀ ਜਾਂਚ ਦÏਰਾਨ ਮÏਤ ਦਾ ਕਾਰਨ ਗਰਮੀ ਦੱਸਿਆ ਗਿਆ ਹੈ | ਪੁਲਿਸ ਨੇ ਇਹਨਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀਆਂ ਹਨ | ਪੁਲਿਸ ਵਲੋਂ ਇਹਨਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਰੇਲ ਗੱਡੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦਾ ਇਕ ਮੈਂਬਰ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 40 ਬੋਤਲਾਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।