16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੁਪਵਾੜਾ 'ਚ ਧਮਾਕਾ, 3 ਜ਼ਖ਼ਮੀ

ਅਜੀਤ ਡੈਸਕ 17-06-2025

ਸ੍ਰੀਨਗਰ, 16 ਜੂਨ (ਪੀ.ਟੀ.ਆਈ.)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਇਕ ਧਮਾਕੇ 'ਚ ਇਕ 10 ਸਾਲਾ ਲੜਕੇ ਸਮੇਤ 3 ਵਿਅਕਤੀ ਜ਼ਖਮੀ ਹੋ ਗਏ | ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਜ਼ਿਲ੍ਹੇ ਦੇ ਲੰਗੇਟ ਖੇਤਰ ਦੇ ਕਚਰੀ ਵਿਖੇ ਇਕ ਪੁਰਾਣੀ ਮਸਜਿਦ ਨੂੰ ਢਾਹੁਣ ਦੌਰਾਨ ਹੋਇਆ | ਮਸਜਿਦ ਪ੍ਰਬੰਧਨ ਕਮੇਟੀ ਨਵੀਂ ਮਸਜਿਦ ਬਣਾਉਣ ਲਈ ਪੁਰਾਣੀ ਮਸਜਿਦ ਨੂੰ ਢਾਹ ਰਹੀ ਸੀ | ਜ਼ਖਮੀਆਂ ਨੂੰ ਉਪ ਜ਼ਿਲ੍ਹਾ ਹਸਪਤਾਲ ਲੰਗੇਟ ਲਿਜਾਇਆ ਗਿਆ ਜਿੱਥੋਂ ਇਕ ਵਿਅਕਤੀ ਨੂੰ ਹੰਦਵਾੜਾ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਮਨਾਲੀ ਨੇੜੇ ਬਿਆਸ ਦਰਿਆ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਏਡਿਡ ਕਾਲਜਾਂ ਨੂੰ ਸਮੇਂ ਸਿਰ ਤਨਖ਼ਾਹਾਂ ਜਾਰੀ ਕਰਨ ਦੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।