28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦਿੱਲੀ ਹਵਾਈ ਅੱਡੇ 'ਤੇ ਖਰਾਬ ਮੌਸਮ ਕਾਰਨ 12 ਉਡਾਣਾਂ ਮੋੜੀਆਂ

ਅਜੀਤ ਡੈਸਕ 18-06-2025
ਨਵੀਂ ਦਿੱਲੀ, 17 ਜੂਨ (ਏਜੰਸੀ)-ਖ਼ਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ 'ਤੇ ਮੰਗਲਵਾਰ ਨੂੰ ਬਾਅਦ ਦੁਪਹਿਰ 3 ਤੋਂ 4 ਵਜੇ ਦਰਮਿਆਨ 12 ਉਡਾਣਾਂ ਨੂੰ ਮੋੜਿਆ ਗਿਆ | 'ਐਕਸ' 'ਤੇ ਇਕ ਪੋਸਟ 'ਚ ਏਅਰ ਇੰਡੀਆ ਨੇ ਕਿਹਾ ਕਿ ਦਿੱਲੀ 'ਚ ਖ਼ਰਾਬ ਮੌਸਮ ਕਾਰਨ ਸਾਡੇ ਉਡਾਣ ਸੰਚਾਲਨ 'ਤੇ ਅਸਰ ਪੈ ਰਿਹਾ ਹੈ, ਜਿਸ ਕਾਰਨ ਕੁਝ ਉਡਾਣਾਂ ਨੂੰ ਮੋੜਿਆ ਗਿਆ ਹੈ |

ਪਿਛਲੀ ਖ਼ਬਰ ਖਾਦ ਬਣਾਉਣ ਵਾਲੀਆਂ ਨਕਲੀ ਕੰਪਨੀਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ-ਬਹਿਰੂ <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।