09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੁਣਛ 'ਚ ਹਥਿਆਰਾਂ ਸਮੇਤ ਦੋ ਅੱਤਵਾਦੀ ਗਿ੍ਫ਼ਤਾਰ

ਅਜੀਤ ਡੈਸਕ 01-09-2025
ਜੰਮੂ, 31 ਅਗਸਤ (ਪੀ.ਟੀ.ਆਈ.)-ਪੁਲਿਸ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ 'ਚ ਹਥਿਆਰਾਂ ਸਮੇਤ ਦੋ ਅੱਤਵਾਦੀਆਂ ਨੂੰ ਗਿ੍ਫ਼ਤਾਰ ਕੀਤਾ | ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਇਕ ਛਾਪੇਮਾਰੀ ਦÏਰਾਨ ਆਜ਼ਮਾਬਾਦ ਦੇ ਤਾਰਿਕ ਸ਼ੇਖ ਅਤੇ ਚੈਂਬਰ ਪਿੰਡ ਦੇ ਰਿਆਜ਼ ਅਹਿਮਦ ਨੂੰ ਹਿਰਾਸਤ 'ਚ ਲਿਆ ਗਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖੁਲਾਸੇ 'ਤੇ ਦੋ ਅਸਾਲਟ ਰਾਈਫਲਾਂ ਅਤੇ ਕੁਝ ਗੋਲਾ ਬਾਰੂਦ ਬਰਾਮਦ ਕੀਤਾ ਗਿਆ | ਪੁਲਿਸ ਨੇ ਆਜ਼ਮਾਬਾਦ ਵਿਖੇ ਸ਼ੇਖ ਦੇ ਘਰ ਛਾਪਾ ਮਾਰਿਆ ਤੇ ਉਸਨੂੰ ਉਸਦੇ ਸਾਥੀ ਅਹਿਮਦ ਸਮੇਤ ਗਿ੍ਫ਼ਤਾਰ ਕੀਤਾ |

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਅਪਲੋਡ ਕਰਨ 'ਚ ਦੇਰੀ ਦਾ ਲਿਆ ਨੋਟਿਸ ਅਗਲੀ ਖ਼ਬਰ ਮਰਾਠਾ ਰਾਖਵਾਂਕਰਨ ਦੀ ਮੰਗ ਮੰਨੇ ਜਾਣ ਤੱਕ ਮੁੰਬਈ ਨਹੀਂ ਛੱਡਾਂਗਾ-ਜਰਾਂਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।