04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਘਰ ਦੀ ਛੱਤ ਡਿੱਗਣ ਨਾਲ 8 ਸਾਲਾਂ ਬੱਚੇ ਦੀ ਮੌਤ

ਅਜੀਤ ਡੈਸਕ 02-09-2025
ਲੁਧਿਆਣਾ, 1 ਸਤੰਬਰ (ਜਗਮੀਤ ਸਿੰਘ)-ਭਾਰੀ ਮੀਂਹ ਦੇ ਕਾਰਨ ਪੁਨੀਤ ਨਗਰ, ਟਿੱਬਾ ਰੋਡ 'ਤੇ ਇਕ ਘਰ ਦੀ ਛੱਡ ਡਿੱਗ ਗਈ, ਜਿਸ ਕਾਰਨ ਇਕ 8 ਸਾਲਾਂ ਬੱਚੇ ਵਿਕਾਸ ਕੁਮਾਰ ਦੀ ਮੌਤ ਹੋ ਗਈ | ਘਰ ਦੀ ਛੱਤ ਡਿੱਗਣ ਨਾਲ ਪੂਰੇ ਘਰ 'ਚ ਕਰੰਟ ਆ ਗਿਆ ਤੇ ਲੋਕਾਂ ਨੇ ਤੁਰੰਤ ਥਾਣਾ ਟਿੱਬਾ ਦੀ ਪੁਲਿਸ ਦੀ ਮਦਦ ਨਾਲ ਬਿਜਲੀ ਸਪਲਾਈ ਬੰਦ ਕਰਵਾ ਕੇ ਵਿਕਾਸ ਦੀ ਲਾਸ਼ ਨੂੰ ਮਲਬੇ ਦੇ ਹੇਠਾਂ ਤੋਂ ਕਢਵਾਇਆ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਗਿਆ |

ਪਿਛਲੀ ਖ਼ਬਰ ਬੜੂ ਸਾਹਿਬ ਟਰੱਸਟ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਸਹਾਇਤਾ ਦੀ ਸ਼ਲਾਘਾ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਹੜ੍ਹਾਂ ਨੂੰ ਮੁੱਖ ਰੱਖਦਿਆਂ ਨਵੇਂ ਅਕਾਲੀ ਦਲ ਨੇ 6 ਸਤੰਬਰ ਦਾ ਸਟੇਟ ਡੈਲੀਗੇਟ ਇਜਲਾਸ ਕੀਤਾ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।