28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅੱਜ ਹੋਣ ਵਾਲਾ ਸਟੇਟ ਅਧਿਆਪਕ ਐਵਾਰਡ ਸਮਾਗਮ ਮੁਲਤਵੀ

ਅਜੀਤ ਡੈਸਕ 05-09-2025
ਐੱਸ. ਏ. ਐੱਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਕਰਵਾਇਆ ਜਾਣ ਵਾਲਾ ਸਟੇਟ ਅਧਿਆਪਕ ਐਵਾਰਡ-2025 ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਭਾਰੀ ਮੀਂਹ ਅਤੇ ਮੌਸਮ ਵਿਭਾਗ ਵਲੋਂ ਜਾਰੀ ਚਿਤਾਵਨੀ ਦੇ ਚਲਦਿਆਂ ਸਰਕਾਰ ਵਲੋਂ ਲਏ ਫ਼ੈਸਲੇ ਅਨੁਸਾਰ 5 ਸਤੰਬਰ ਨੂੰ ਹੋਣ ਵਾਲਾ ਸਟੇਟ ਅਧਿਆਪਕ ਐਵਾਰਡ-2025 ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ |

ਪਿਛਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ ਅਗਲੀ ਖ਼ਬਰ ਸੰਜੇ ਸਿੰਘ ਵਲੋਂ ਰਮਦਾਸ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।