ਅੰਮ੍ਰਿਤਸਰ, 21 ਸਤੰਬਰ (ਹਰਮਿੰਦਰ ਸਿੰਘ)-ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣਾ ਕਰਨ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਧਾਮੀ ਨੇ ਕਿਹਾ ਕਿ ਹਰਮੇਲ ਸਿੰਘ ਟੌਹੜਾ ਇਕ ਪੰਥਕ ਪਰਿਵਾਰ ਵਿਚੋਂ ਸਨ, ਜਿਨ੍ਹਾਂ ਨੇ ਸਮਾਜ ਲਈ ਵੱਡੀਆਂ ਸੇਵਾਵਾਂ ਦਿੱਤੀਆਂ। ਹਰਮੇਲ ਸਿੰਘ ਦਾ ਅਕਾਲ ਚਲਾਣਾ ਉਨ੍ਹਾਂ ਦੇ ਪਰਿਵਾਰ ਅਤੇ ਸਮਾਜ ਲਈ ਵੱਡਾ ਘਾਟਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਦੁੱਖ ਪ੍ਰਗਟ
ਅਜੀਤ ਡੈਸਕ
22-09-2025