19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਸ਼ੂਆਂ ਨੂੰ ਡਾਕਟਰੀ ਸਹਾਇਤਾ ਦੇਣ ਲਈ 1300 ਤੋਂ ਵੱਧ ਕੈਂਪ ਲਗਾਏ-ਖੁੱਡੀਆਂ

ਅਜੀਤ ਡੈਸਕ 22-09-2025

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)–ਪੰਜਾਬ ਵਿਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇਕ ਹਫਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਪਸੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 713 ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 1,300 ਤੋਂ ਵੱਧ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ, ਜਿਸ ਵਿਚ 2.52 ਲੱਖ ਤੋਂ ਵੱਧ ਪਸੂਆਂ ਦਾ ਡਾਕਟਰੀ ਇਲਾਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਕਸਬਾ ਚੋਗਾਵਾਂ ਦੇ ਸਰਪੰਚ ਜਤਿੰਦਰ ਸਿੰਘ ਦੀ ਮਾਤਾ ਨਮਿਤ ਭੋਗ 24 ਨੂੰ ਅਗਲੀ ਖ਼ਬਰ ਪਾਕਿਸਤਾਨ ਤੋਂ ਮੰਗਵਾਈ 10 ਕਿੱਲੋ ਹੈਰੋਇਨ ਸਮੇਤ 4 ਤਸਕਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।