14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੀ.ਐਸ.ਟੀ. ਸੁਧਾਰਾਂ ਨਾਲ ਲੱਖਾਂ ਪਰਿਵਾਰਾਂ ਨੂੰ ਮਿਲੇਗੀ ਰਾਹਤ-ਤਰੁਣ ਚੁੱਘ

ਅਜੀਤ ਡੈਸਕ 22-09-2025

ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰ ਨੂੰ ਕੀਤੇ ਸੰਬੋਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਨੇ 'ਸਵਦੇਸ਼ੀ' ਅਤੇ 'ਆਤਮਨਿਰਭਰਤਾ' ਦੇ ਮੰਤਰ ਨੂੰ ਦੁਹਰਾਉਂਦਿਆਂ ਇਨ੍ਹਾਂ ਨੂੰ ਦੇਸ਼ ਦੇ ਆਰਥਿਕ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਇਆ ਹੈ। ਜੀ.ਐਸ.ਟੀ. 2.0 ਸੁਧਾਰਾਂ ਸਬੰਧੀ ਗੱਲ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਇਸ ਨਾਲ ਲਗਭਗ 2.5 ਲੱਖ ਕਰੋੜ ਦੀ ਬੱਚਤ ਹੋਵੇਗੀ। ਐਮ.ਐਸ.ਐਮ.ਈ. ਖੇਤਰ ਨੂੰ ਵੱਡਾ ਲਾਭ ਮਿਲੇਗਾ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ।

ਪਿਛਲੀ ਖ਼ਬਰ ਜੀ.ਐਸ.ਟੀ. ਰਾਹਤ ਨਾਲ ਕਿਸਾਨਾਂ ਤੇ ਆਮ ਲੋਕਾਂ ਨੂੰ ਮਿਲੇਗਾ ਫ਼ਾਇਦਾ-ਅਸ਼ਵਨੀ ਸ਼ਰਮਾ ਅਗਲੀ ਖ਼ਬਰ ਵਿਸ਼ਵ ਯੂਨੀਵਰਸਿਟੀ 'ਚ ਜ਼ਮੀਨੀ ਕਾਨੂੰਨਾਂ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।