20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਇੱਟਾਂ-ਪੱਥਰ ਮਾਰ ਕੇ ਵਿਅਕਤੀ ਦੀ ਹੱਤਿਆ

ਅਜੀਤ ਡੈਸਕ 17-10-2025
ਸਹਿਣਾ (ਬਰਨਾਲਾ), 16 ਅਕਤੂਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੇ ਸਿਰ ਵਿਚ ਇੱਟਾਂ-ਪੱਥਰ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਥਾਣਾ ਸ਼ਹਿਣਾ ਦੇ ਮੁਖੀ ਗੁਰਮੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਮੱਘਰ ਸਿੰਘ (40) ਪੁੱਤਰ ਗੁਰਮੇਲ ਸਿੰਘ ਵਾਸੀ ਸ਼ਹਿਣਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੱਘਰ ਸਿੰਘ ਦੀ ਲਾਸ਼ ਬਠਿੰਡਾ ਬ੍ਰਾਂਚ ਦੀ ਸ਼ਹਿਣਾ ਨਹਿਰ ਕਿਨਾਰੇ ਪਈ ਸੀ ਅਤੇ ਉਸ ਦੇ ਸਿਰ ਵਿਚ ਕਾਫ਼ੀ ਸੱਟ ਸੀ | ਮਿ੍ਤਕ ਦੇ ਪਿਤਾ ਗੁਰਮੇਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਦੋ ਲੜਕੀਆਂ ਅਤੇ ਇਕ ਲੜਕਾ ਹੈ |

ਪਿਛਲੀ ਖ਼ਬਰ ਔਰਤ ਦੀਆਂ ਵਾਲੀਆਂ ਝਪਟ ਕੇ 2 ਲੁਟੇਰੇ ਫ਼ਰਾਰ ਅਗਲੀ ਖ਼ਬਰ ਰਾਣਾ ਗਿੱਲ ਵਲੋਂ ਅਮਿਤ ਸ਼ਾਹ ਨਾਲ ਪੰਜਾਬ ਦੇ ਮੁੱਦਿਆਂ 'ਤੇ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।