20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜੰਮੂ-ਕਸ਼ਮੀਰ ਦੇ ਮੁੱਦਿਆਂ ਦਾ ਹੱਲ ਰਾਜ ਦੀ ਦਰਜਾ ਬਹਾਲੀ 'ਚ-ਅਬਦੁੱਲਾ

ਅਜੀਤ ਡੈਸਕ 17-10-2025
ਜੰਮੂ, 16 ਅਕਤੂਬਰ (ਪੀ. ਟੀ. ਆਈ.)-ਨੈਸ਼ਨਲ ਕਾਨਫਰੰਸ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਅਬਦੁੱਲਾ ਨੇ ਜੰਮੂ-ਕਸ਼ਮੀਰ ਦੇ ਸਮੁੱਚੇ ਵਿਕਾਸ ਲਈ ਆਪਣੇ ਯਤਨ ਜਾਰੀ ਰੱਖਣ ਤੇ ਪਾਰਟੀ ਦੇ ਚੋਣ ਮੈਨੀਫੈਸਟੋ 'ਚ ਰਾਜ ਦੀ ਦਰਜਾ ਬਹਾਲੀ ਲਈ ਕੀਤੇ ਵਾਅਦੇ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜਿਹਾ ਨਾ ਹੋਣ ਦੀ ਸੂਰਤ 'ਚ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਸੰਸਦ ਤੇ ਸੁਪਰੀਮ ਕੋਰਟ ਦੇ ਪੱਧਰ 'ਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਸਾਰੇ ਮੁੱਦਿਆਂ ਦਾ ਹੱਲ ਰਾਜ ਦੀ ਦਰਜਾ ਬਹਾਲੀ 'ਚ ਹੈ |

ਪਿਛਲੀ ਖ਼ਬਰ ਸਾਰੇ ਭਗੌੜਿਆਂ ਨੂੰ ਭਾਰਤੀ ਕਾਨੂੰਨਾਂ ਦੇ ਸਾਹਮਣੇ ਲਿਆਉਣ ਲਈ ਇਕ ਨਿਸਚਿਤ ਤੰਤਰ ਦੀ ਲੋੜ-ਅਮਿਤ ਸ਼ਾਹ <br/> ਅਗਲੀ ਖ਼ਬਰ ਜਾਗਰਨ ਦੌਰਾਨ ਅੱਲਾ ਹੂ ਅੱਲਾਹ ਦੇ ਨਾਅਰੇ ਦੇ ਵਿਰੋਧ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਏ.ਡੀ.ਸੀ. ਨੂੰ ਮੰਗ ਪੱਤਰ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।