26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਮਾਜ 'ਚ ਨਵੇਂ ਤਰ੍ਹਾਂ ਦੇ ਅਪਰਾਧ, ਅੱਤਵਾਦ ਤੇ ਵਿਚਾਰਧਾਰਕ ਯੁੱਧ ਉੱਭਰ ਰਹੇ ਹਨ-ਰਾਜਨਾਥ <br/>

ਅਜੀਤ ਡੈਸਕ 22-10-2025

ਨਵੀਂ ਦਿੱਲੀ, 21 ਅਕਤੂਬਰ (ਪੀ.ਟੀ.ਆਈ.)-ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸਰਹੱਦਾਂ 'ਤੇ ਅਸਥਿਰਤਾ ਦੇ ਬਾਵਜੂਦ ਸਮਾਜ ਵਿਚ ਨਵੇਂ ਤਰ੍ਹਾਂ ਦੇ ਅਪਰਾਧ, ਅੱਤਵਾਦ ਅਤੇ ਵਿਚਾਰਧਾਰਕ ਯੁੱਧ ਉੱਭਰ ਰਹੇ ਹਨ | ਪੁਲਿਸ ਯਾਦਗਾਰੀ ਦਿਵਸ ਦੇ ਮÏਕੇ ਰਾਸ਼ਟਰੀ ਪੁਲਿਸ ਸਮਾਰਕ 'ਤੇ ਫੁੱਲਮਾਲਾ ਭੇਟ ਕਰਦੇ ਹੋਏ ਉਨ੍ਹਾਂ ਨੇ ਇਹ ਵੀ ਕਿਹਾ ਕਿ ਫÏਜ ਅਤੇ ਪੁਲਿਸ ਵੱਖ-ਵੱਖ ਪਲੇਟਫਾਰਮਾਂ 'ਤੇ ਕੰਮ ਕਰਦੇ ਹਨ, ਪਰ ਉਨ੍ਹਾਂ ਦਾ ਮਿਸ਼ਨ ਇੱਕੋ ਹੈ-ਰਾਸ਼ਟਰ ਦੀ ਰੱਖਿਆ ਕਰਨਾ | ਉਨ੍ਹਾਂ ਕਿਹਾ ਕਿ 2047 ਤੱਕ ਇੱਕ ਵਿਕਸਤ ਭਾਰਤ ਲਈ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਵਿਚਕਾਰ ਸੰਤੁਲਨ ਬਣਾਉਣਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ | ਇਸ ਸਮਾਗਮ ਦੇ ਹਿੱਸੇ ਵਜੋਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐੱਫ) ਅਤੇ ਦਿੱਲੀ ਪੁਲਿਸ ਦੀ ਇੱਕ ਸਾਂਝੀ ਪਰੇਡ ਕਰਵਾਈ ਗਈ | ਮÏਜੂਦਾ ਚੁਣÏਤੀਆਂ 'ਤੇ ਰੱਖਿਆ ਮੰਤਰੀ ਨੇ ਕਿਹਾ ਕਿ ਸਰਹੱਦਾਂ 'ਤੇ ਅਸਥਿਰਤਾ ਦੇ ਬਾਵਜੂਦ, ਸਮਾਜ ਵਿਚ ਨਵੇਂ ਤਰ੍ਹਾਂ ਦੇ ਅਪਰਾਧ, ਅੱਤਵਾਦ ਅਤੇ ਵਿਚਾਰਧਾਰਕ ਯੁੱਧ ਉੱਭਰ ਰਹੇ ਹਨ¢ ਉਨ੍ਹਾਂ ਕਿਹਾ ਕਿ ਅਪਰਾਧ ਹੋਰ ਵੀ ਸੰਗਠਿਤ, ਅਦਿ੍ਸ਼ ਅਤੇ ਗੁੰਝਲਦਾਰ ਹੋ ਗਿਆ ਹੈ ਅਤੇ ਇਸਦਾ ਉਦੇਸ਼ ਸਮਾਜ ਵਿਚ ਅਰਾਜਕਤਾ ਪੈਦਾ ਕਰਨਾ, ਵਿਸ਼ਵਾਸ ਨੂੰ ਕਮਜ਼ੋਰ ਕਰਨਾ ਅਤੇ ਦੇਸ਼ ਦੀ ਸਥਿਰਤਾ ਨੂੰ ਚੁਣÏਤੀ ਦੇਣਾ

ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਮੁਹੰਮਦ ਮੁਸਤਫ਼ਾ 'ਤੇ ਪਰਚਾ ਦਰਜ ਹੋਣ ਤੋਂ ਬਾਅਦ ਮਲੇਰਕੋਟਲਾ ਦੀਆਂ ਸਿਆਸੀ... ਅਗਲੀ ਖ਼ਬਰ ਐੱਨ.ਟੀ.ਏ. ਵਲੋਂ ਜਨਵਰੀ ਜੇ.ਈ.ਈ. ਮੇਨਸ ਪ੍ਰੀਖਿਆ ਦੀ ਤਰੀਕ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।