12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪੰਜਾਬੀ ਵਾਧੂ ਵਿਸ਼ਾ ਪ੍ਰੀਖਿਆ ਦਾ ਨਤੀਜਾ ਅੱਜ

ਅਜੀਤ ਡੈਸਕ 22-11-2025
ਐੱਸ. ਏ. ਐੱਸ. ਨਗਰ, 21 ਨਵੰਬਰ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਸ਼੍ਰੇਣੀ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ (ਅਕਤੂਬਰ 2025) ਦੀ ਪ੍ਰੀਖਿਆ, ਜੋ 30 ਨਵੰਬਰ ਅਤੇ 31 ਨਵੰਬਰ ਨੂੰ ਕਰਵਾਈ ਗਈ ਸੀ, ਦਾ ਨਤੀਜਾ ਬੋਰਡ ਦੀ ਵੈੱਬਸਾਈਟ 22 ਨਵੰਬਰ ਨੂੰ ਬਾਅਦ ਦੁਪਹਿਰ ਐਲਾਨ ਦਿੱਤਾ ਜਾਵੇਗਾ | ਇਸ ਲਈ ਸੰਬੰਧਿਤ ਪ੍ਰੀਖਿਆਰਥੀ ਬੋਰਡ ਦੀ ਵੈੱਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਦੇ ਹਨ |

ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਆਵਾਜਾਈ ਵਿਵਸਥਾ ਦੇ ਪ੍ਰਬੰਧ ਕੀਤੇ ਗਏ-ਡੀ.ਜੀ.ਪੀ.... ਅਗਲੀ ਖ਼ਬਰ ਮਹਾਰਾਸ਼ਟਰ ਸਰਕਾਰ ਵਲੋਂ ਸਿੱਖ ਸ਼ਹਾਦਤ ਨੂੰ ਪਾਠਕ੍ਰਮ 'ਚ ਸ਼ਾਮਿਲ ਕਰਨ ਦਾ ਆਰਡੀਨੈਂਸ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।