15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ਼ਹਾਦਤ ਵਾਲੇ ਦਿਨ ਸਮੂਹ ਪੰਥ 25 ਨੂੰ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰਨ-ਬਾਬਾ ਹਰਨਾਮ ਸਿੰਘ ਖ਼ਾਲਸਾ

ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)-ਗੁਰਮਤਿ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਾਲੇ ਦਿਨ ਸਮੁੱਚਾ ਖਾਲਸਾ ਪੰਥ ਦੁਪਹਿਰ 12 ਵਜੇ ਜਪੁਜੀ ਸਾਹਿਬ ਦਾ ਪਾਠ ਕਰੇ ਕਿਉਂਕਿ ਇਤਿਹਾਸ ਦੇ ਪੰਨਿ੍ਹਆਂ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੁਪਹਿਰ ਦੇ 12 ਵਜੇ ਹੋਈ ਸੀ ¢ ਉਨ੍ਹਾਂ ਕਿਹਾ ਕਿ ਸਮੁੱਚਾ ਖਾਲਸਾ ਪੰਥ ਇੱਕਜੁੱਟ ਹੋ ਕੇ ਕੰਮ ਕਰੇ ਕਿਉਂਕਿ ਜਦੋਂ ਜਦੋਂ ਖਾਲਸਾ ਪੰਥ ਇਕੱਠਾ ਹੋਇਆ ਹੈ ਤਾਂ ਖਾਲਸਾ ਪੰਥ ਨੇ ਵੱਡੀਆਂ ਵੱਡੀਆਂ ਤਾਕਤਾਂ ਨੂੰ ਝੁਕਾ ਦਿੱਤਾ ਹੈ | ਇਸ ਮÏਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੋ ਹੋਰ ਸਖਸ਼ੀਅਤਾਂ ਹਾਜ਼ਰ ਸਨ ¢
ਪਿਛਲੀ ਖ਼ਬਰ ਚੰਦੂਮਾਜਰਾ ਵਲੋਂ ਨਵੇਂ ਬਣੇ ਬੱਸ ਸਟੈਂਡ ਪਟਿਆਲਾ ਦਾ ਨਾਂਅ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂਅ 'ਤੇ ਰੱਖਣ ਦ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।