15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

131ਵੀਂ ਸੰਵਿਧਾਨਕ ਸੋਧ ਕਿਸੇ ਵੀ ਹਾਲਤ 'ਚ ਪਾਸ ਨਹੀਂ ਹੋਣ ਦੇਵਾਂਗੇ-ਹਰਪਾਲ ਸਿੰਘ ਚੀਮਾ

ਅਜੀਤ ਡੈਸਕ 24-11-2025
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ)-ਕੇਂਦਰ ਸਰਕਾਰ ਦੀ ਪ੍ਰਸਤਾਵਿਤ 131ਵੀਂ ਸੰਵਿਧਾਨਿਕ ਸੋਧ ਨੂੰ ਸੂਬਾ ਸਰਕਾਰ ਹਰ ਪੰਜਾਬੀ ਦੇ ਸਹਿਯੋਗ ਨਾਲ ਕਿਸੇ ਵੀ ਕੀਮਤ 'ਤੇ ਪਾਸ ਨਹੀਂ ਹੋਣ ਦੇਵੇਗੀ | ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਉਕਤ ਸੰਵਿਧਾਨਿਕ ਸੋਧ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਸਾਰੇ ਹੱਕ ਖ਼ਤਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਸੰਘਰਸ਼ ਕੀਤਾ ਜਾਵੇਗਾ | ਇਸ ਲਈ ਸੜਕ, ਵਿਧਾਨ ਸਭਾ ਅਤੇ ਸੰਸਦ ਤੱਕ ਲੜਾਈ ਲੜੀ ਜਾਵੇਗੀ |

ਪਿਛਲੀ ਖ਼ਬਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਟੱਕਰ- ਸੁਰਜੀਤ ਸਿੰਘ ਰੱਖੜਾ ਅਗਲੀ ਖ਼ਬਰ ਜੇ ਕੇਂਦਰ ਨੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਅਕਾਲੀ ਦਲ ਸੰਘਰਸ਼ ਕਰੇਗਾ-ਮਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।