15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪੰਜਾਬ ਤੋਂ ਚੰਡੀਗੜ੍ਹ ਖੋਹਣ ਦੇ ਹੱਕ ਦਾ ਡਟ ਕੇ ਵਿਰੋਧ ਕਰੇਗੀ ਕਾਂਗਰਸ-ਬੈਂਸ

ਅਜੀਤ ਡੈਸਕ 24-11-2025
ਲੁਧਿਆਣਾ, 23 ਨਵੰਬਰ (ਜਤਿੰਦਰ ਭੰਬੀ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪੰਜਾਬ ਤੋਂ ਖੋਹਣ ਦੀ ਚੱਲ ਰਹੀ ਤਿਆਰੀ ਦੀ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਵਿਰੋਧਤਾ ਕਰਦਿਆਂ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਈ ਸਾਲਾਂ ਤੋਂ ਕੇਂਦਰ ਵਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਦੂਰ ਕਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਕੇਂਦਰ ਦਾ ਇਹ ਕਦਮ ਇਤਿਹਾਸ, ਸੰਵਿਧਾਨਿਕ ਸੰਘੀ ਢਾਂਚੇ ਅਤੇ ਪੰਜਾਬ ਦੀ ਦਾਅਵੇਦਾਰੀ 'ਤੇ ਹਮਲਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਨੂੰ ਪੰਜਾਬ ਦਾ ਹੱਕ ਕਦੇ ਵੀ ਖੋਹਣ ਨਹੀਂ ਦੇਵੇਗੀ ਅਤੇ ਜ਼ਰੂਰਤ ਪੈਣ 'ਤੇ ਹਰ ਕਦਮ ਚੁੱਕੇਗੀ |

ਪਿਛਲੀ ਖ਼ਬਰ ਚੰਡੀਗੜ੍ਹ ਹੜੱਪਣ ਦੀ ਸਾਜਿਸ਼ ਬਰਦਾਸ਼ਤ ਨਹੀਂ-ਬ੍ਰਹਮਪੁਰਾ ਅਗਲੀ ਖ਼ਬਰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਟੱਕਰ- ਸੁਰਜੀਤ ਸਿੰਘ ਰੱਖੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।