15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਕੇਂਦਰ ਵਲੋਂ ਪ੍ਰਸਤਾਵ 'ਤੇ ਮੁੜ ਵਿਚਾਰ ਕੀਤਾ ਜਾਵੇ- ਪ੍ਰੋ: ਖਿਆਲਾ

ਅਜੀਤ ਡੈਸਕ 24-11-2025
ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)-ਸਿੱਖ ਚਿੰਤਕ ਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੇ ਇਕ ਚਿੰਤਤ ਨਾਗਰਿਕ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਵਿਸਤਿ੍ਤ ਪੱਤਰ ਭੇਜ ਕੇ ਚੰਡੀਗੜ੍ਹ ਨੂੰ ਸੰਵਿਧਾਨ ਦੀ ਧਾਰਾ 240 ਦੇ ਅਧੀਨ ਲਿਆਂਦੇ ਜਾਣ ਦੇ ਪ੍ਰਸਤਾਵ ਸੰਬੰਧੀ ਆਪਣੀ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ 'ਤੇ ਤੁਰੰਤ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ | ਪ੍ਰੋ: ਖਿਆਲਾ ਨੇ ਕਿਹਾ ਕਿ ਇਹ ਸਿਰਫ਼ ਇਕ ਪ੍ਰਸ਼ਾਸਕੀ ਸੋਧ ਨਹੀਂ, ਸਗੋਂ ਪੰਜਾਬ ਦੀ ਇਤਿਹਾਸਕ, ਸੰਵਿਧਾਨਕ ਅਤੇ ਭਾਵਨਾਤਮਕ ਪਛਾਣ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਵਿਸ਼ਾ ਹੈ |

ਪਿਛਲੀ ਖ਼ਬਰ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ-ਡਾ. ਢੋਲੇਵਾਲ ਅਗਲੀ ਖ਼ਬਰ ਚੰਡੀਗੜ੍ਹ ਹੜੱਪਣ ਦੀ ਸਾਜਿਸ਼ ਬਰਦਾਸ਼ਤ ਨਹੀਂ-ਬ੍ਰਹਮਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।