15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਚੰਡੀਗੜ੍ਹ ਪੰਜਾਬ ਦਾ ਅਟੁੱਟ ਅੰਗ ਹੈ-ਕਿ੍ਸ਼ਨ ਸਿੰਘ ਸਨੌਰ

ਅਜੀਤ ਡੈਸਕ 24-11-2025
ਸਨੌਰ, 23 ਨਵੰਬਰ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਨੂੰ ਸਥਾਈ ਤੌਰ 'ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਐਲਾਨਣ ਦੇ ਇਰਾਦੇ 'ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ | ਸਨੌਰ ਨੇ ਇਸ ਫ਼ੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਇਕ ਗੈਰ-ਸੰਵਿਧਾਨਕ ਅਤੇ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਕੇਂਦਰ ਦਾ ਇਹ ਕਦਮ ਨਾ ਸਿਰਫ਼ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਸਗੋਂ ਭਾਰਤੀ ਸੰਘੀ ਢਾਂਚੇ ਦੀ ਮੂਲ ਭਾਵਨਾ ਨੂੰ ਵੀ ਕਮਜ਼ੋਰ ਕਰਦਾ ਹੈ |

ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬੀਆਂ ਦਾ ਹੈ-ਜਥੇਦਾਰ ਗੜਗੱਜ ਦੀ ਸਾਫ਼ ਚਿਤਾਵਨੀ ਅਗਲੀ ਖ਼ਬਰ ਪ੍ਰਵਾਸੀ ਔਰਤ ਦੀ ਬੇਟੀ ਦੀ ਤਿੰਨ ਕਰੋੜ ਦੀ ਲਾਟਰੀ ਨਿਕਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।