16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਫਗਵਾੜਾ-ਜਲੰਧਰ ਹਾਈਵੇਅ 'ਤੇ ਗੱਡੀਆਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ-ਇਕ ਮੌਤ

ਅਜੀਤ ਡੈਸਕ 24-11-2025
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਦੇਰ ਰਾਤ ਫਗਵਾੜਾ-ਜਲੰਧਰ ਰਾਸ਼ਟਰੀ ਮਾਰਗ 'ਤੇ ਦੋ ਗੱਡੀਆਂ ਦੀ ਆਪਸ 'ਚ ਹੋਈ ਟੱਕਰ ਕਾਰਨ ਭਿਆਨਕ ਅੱਗ ਲੱਗ ਗਈ | ਜਾਣਕਾਰੀ ਦਿੰਦਿਆ ਸੜਕ ਸੁਰੱਖਿਆ ਫ਼ੋਰਸ ਦੇ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਬਰਗਰ ਕਿੰਗ ਨਜ਼ਦੀਕ ਇਕ ਗੱਡੀ ਡਿਵਾਈਡਰ ਨਾਲ ਟਕਰਾਉਣ ਕਾਰਨ ਪਲਟ ਗਈ | ਏਨੇ ਨੂੰ ਪਿਛੇ ਆ ਰਹੇ ਆ ਰਹੀਆ ਦੋ ਕਾਰਾਂ ਆਪਸ 'ਚ ਟਕਰਾਂ ਗਈਆਂ ਤੇ ਭਿਆਨਕ ਅੱਗ ਲੱਗ ਗਈ | ਇਸ ਦੌਰਾਨ ਮੋਟਰਸਾਈਕਲ ਸਵਾਰ ਵੀ ਗੱਡੀਆਂ ਨਾਲ ਟਕਰਾਉਣ ਤੋਂ ਬਾਅਦ ਟਰੱਕ ਦੀ ਲਪੇਟ 'ਚ ਆ ਗਏ | ਸਥਾਨਕ ਸਿਵਲ ਹਸਪਤਾਲ ਵਿਖੇ ਡਿਊਟੀ 'ਤੇ ਤਾਇਨਾਤ ਡਾ. ਆਸ਼ੀਸ਼ ਜੇਤਲੀ ਨੇ ਦੱਸਿਆ ਕਿ ਉਨ੍ਹਾਂ ਪਾਸ ਦੋ ਵਿਅਕਤੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ 'ਚੋਂ ਇਕ ਦੀ ਆਉਣ ਤੋਂ ਪਹਿਲਾ ਹੀ ਮੌਤ ਹੋ ਚੁੱਕੀ ਸੀ |

ਪਿਛਲੀ ਖ਼ਬਰ ਪਾਕਿ : ਬੰ.ਦੂਕ.ਧਾਰੀਆਂ ਵਲੋਂ ਅਰਧ ਸੈਨਿਕ ਬਲ ਦੇ ਹੈੱਡਕੁਆਰਟਰ 'ਤੇ ਹ.ਮਲਾ, 3 ਮੌ.ਤਾਂ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਚੰਡੀਗੜ੍ਹ ਮੁੱਦੇ 'ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।