30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਭਾਰਤੀ ਸਾਹਿਤ ਅਕਾਦਮੀ ਪੁਰਸਕਾਰਾਂ 'ਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਇੰਜ. ਡੀ. ਐਮ. ਸਿੰਘ <br/>

ਅਜੀਤ ਡੈਸਕ 21-12-2025
ਜਲੰਧਰ, 20 ਦਸੰਬਰ (ਜਸਪਾਲ ਸਿੰਘ)-ਉੱਘੇ ਲੇਖਕ ਤੇ ਚਿੰਤਕ ਇੰਜ. ਡੀ. ਐਮ. ਸਿੰਘ ਨੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰਾਂ ਦੇ ਮਾਮਲੇ 'ਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਮੰਤਰਾਲੇ ਵਲੋਂ ਭਾਰਤੀ ਸਾਹਿਤ ਅਕਾਦਮੀ ਦਿੱਲੀ ਜੋ ਕਿ ਇਕ ਆਜ਼ਾਦ ਅਦਾਰਾ (ਆਟੋਨਮਸ) ਹੈ, ਨੂੰ ਸਾਲਾਨਾ ਪੁਰਸਕਾਰ ਐਲਾਨਣ ਤੋਂ ਚੰਦ ਘੜੀਆਂ ਪਹਿਲਾਂ ਹੀ ਇਨਾਮਾਂ ਦਾ ਐਲਾਨ ਭਾਰਤ ਸਰਕਾਰ ਤੋਂ ਪ੍ਰਵਾਨਗੀ ਲੈਣ ਉਪਰੰਤ ਕਰਨ ਲਈ ਕਿਹਾ ਗਿਆ ਹੈ, ਜੋ ਪਾਰਲੀਮੈਂਟਰੀ ਐਕਟ ਦੁਆਰਾ ਬਣਾਈ ਗਈ ਵੱਕਾਰੀ ਸੰਸਥਾ ਦੇ ਕੰਮ-ਕਾਜ 'ਚ ਸੱਤਾਧਾਰੀ ਪਾਰਟੀ ਦੀ ਸਿੱਧੀ ਰਾਜਨੀਤਕ ਦਖਲ ਅੰਦਾਜ਼ੀ ਹੈ |


ਪਿਛਲੀ ਖ਼ਬਰ ਰੇਲਵੇ ਵਲੋਂ ਅੰਮਿ੍ਤਸਰ-ਮਡਗਾਂਓ ਵਿਚਾਲੇ ਰਾਖਵੀਂ ਸੁਪਰਫਾਸਟ ਸਪੈਸ਼ਲ ਐਕਸਪ੍ਰੈੱਸ ਦਾ ਸੰਚਾਲਨ <br/> ਅਗਲੀ ਖ਼ਬਰ 15 ਸਾਲ ਪੁਰਾਣੇ ਕਤਲ ਕੇਸ 'ਚ ਮੁਹਾਲੀ ਦੇ ਮੇਅਰ ਜੀਤੀ ਸਿੱਧੂ ਸਮੇਤ ਦੋ ਹੋਰ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।