13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਕਦੇ ਵੀ ਸੁਖਬੀਰ ਸਿੰਘ ਬਾਦਲ ਜਾਂ ਮੈਂ 'ਵੀਰ ਬਾਲ ਦਿਵਸ' ਨਾਂਅ ਰੱਖੇ ਜਾਣ ਦੀ ਸਿਫ਼ਾਰਸ਼ ਨਹੀਂ ਕੀਤੀ-ਮਨਜੀਤ ਸਿੰਘ ਜੀ.ਕੇ. <br/>

ਅਜੀਤ ਡੈਸਕ 24-12-2025

ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਮਨਜੀਤ ਸਿੰਘ ਜੀ.ਕੇ. ਨੇ ਆਪਣੇ ਵਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਭਾਜਪਾ ਦੇ ਆਗੂ ਪਿ੍ਤਪਾਲ ਸਿੰਘ ਬਲੀਆਵਾਲਾ ਦਾ ਇਹ ਬਿਆਨ ਸਰਾਸਰ ਝੂਠ ਹੈ ਜਿਸ ਵਿਚ ਪਿ੍ਤਪਾਲ ਸਿੰਘ ਬਲੀਆਵਾਲਾ ਨੇ ਮੀਡੀਆ ਵਿਚ ਤੇ ਆਪਣੇ ਟਵੀਟਰ 'ਤੇ ਬਿਆਨ ਦਿੱਤਾ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਇਕ ਸੈਮੀਨਾਰ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਸਮਿ੍ਤੀ ਇਰਾਨੀ, ਖੁਦ ਮਨਜੀਤ ਸਿੰਘ ਜੀ.ਕੇ., ਇੰਡੀਆ ਟੀ.ਵੀ. ਦੇ ਮਾਲਕ ਰਜਤ ਸ਼ਰਮਾ ਮੌਜੂਦ ਸਨ, ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਮੰਗ ਕੀਤੀ ਗਈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ 'ਵੀਰ ਬਾਲ ਦਿਵਸ' ਰੱਖਿਆ ਜਾਵੇ | ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵੀ ਅਜਿਹਾ ਪ੍ਰੈੱਸ ਨੋਟ ਨਹੀਂ ਹੈ ਜਿਸ ਵਿਚ ਅਜਿਹੀ ਮੰਗ ਕਰਨ ਦਾ ਜ਼ਿਕਰ ਹੋਵੇ |

ਪਿਛਲੀ ਖ਼ਬਰ 'ਅਜੀਤ' ਦੀ ਟੀਮ ਨੇ ਅਗਲੇ ਪੜਾਅ ਦੌਰਾਨ ਅੰਮਿ੍ਤਸਰ ਜ਼ਿਲੇ੍ਹ ਦੇ ਪਿੰਡ ਕਮੀਰਪੁਰ ਵਿਖੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਯ... ਅਗਲੀ ਖ਼ਬਰ ਪੰਜਾਬ 'ਚ ਰਿਫਾਇਨਰੀ ਤੇ ਪੈਟਰੋਕੈਮੀਕਲ ਕੰਪਲੈਕਸ 'ਚ ਹੋਵੇਗਾ 2600 ਕਰੋੜ ਦਾ ਨਿਵੇਸ਼-ਸੰਜੀਵ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।