11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 11ਵਾਂ ਵਿਸ਼ੇਸ਼ ਇਜਲਾਸ ਸੱਦਿਆ

ਅਜੀਤ ਡੈਸਕ 24-12-2025

ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 11ਵੇਂ (ਵਿਸ਼ੇਸ਼) ਇਜਲਾਸ ਲਈ 30 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ੍ਹ ਵਿਖੇ ਇਕੱਤਰ ਹੋਣ ਲਈ ਬੁਲਾਇਆ ਗਿਆ ਹੈ।

ਪਿਛਲੀ ਖ਼ਬਰ ਪੰਜਾਬੀ ਸਾਹਿੱਤ ਅਕਾਦਮੀ ਵਲੋਂ ਲੋਕ ਗਾਇਕ ਪੂਰਨ ਸ਼ਾਹਕੋਟੀ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ 'ਤੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਪਰਿਵਾਰ ਦੇ ਚਾਰ ਮੈਂਬਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।