06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਜਪਾ ਵਲੋਂ ਰਾਹੁਲ ਦੀਆਂ ਟਿੱਪਣੀਆਂ ਦੀ ਨਿੰਦਾ

ਅਜੀਤ ਡੈਸਕ 24-12-2025
ਨਵੀਂ ਦਿੱਲੀ, 23 ਦਸੰਬਰ (ਪੀ. ਟੀ. ਆਈ.)-ਬਰਲਿਨ 'ਚ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਟਿੱਪਣੀਆਂ ਦੀ ਨਿੰਦਾ ਕਰਦੇ ਹੋਏ, ਭਾਜਪਾ ਨੇ ਦੋਸ਼ ਲਗਾਇਆ ਕਿ ਕਾਂਗਰਸੀ ਆਗੂ ਭਾਰਤ ਵਿਰੁੱਧ ਬੋਲਦੇ ਹਨ ਤੇ ਵਿਦੇਸ਼ੀ ਧਰਤੀ 'ਤੇ ਦੇਸ਼ ਨੂੰ ਬਦਨਾਮ ਕਰਦੇ ਹਨ | ਭਾਜਪਾ ਨੇ ਕਿਹਾ ਕਿ ਉਹ ਇਸ ਤੱਥ ਤੋਂ ਪ੍ਰੇਸ਼ਾਨ ਹਨ ਕਿ ਉਨ੍ਹਾਂ ਦੇ ਪਾਰਟੀ ਸਾਥੀ ਤੇ ਇੱਥੋਂ ਤੱਕ ਕਿ ਪਰਿਵਾਰਕ ਮੈਂਬਰ ਵੀ ਉਨ੍ਹਾਂ 'ਤੇ ਵਿਸ਼ਵਾਸ ਨਹੀਂ ਦਿਖਾ ਰਹੇ ਹਨ | ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਗਾਂਧੀ ਨੇ ਲੋਕਾਂ ਦਾ ਵਿਸ਼ਵਾਸ ਗੁਆ ਦਿੱਤਾ ਹੈ ਤੇ ਇਹ ਸਪੱਸ਼ਟ ਹੈ ਕਿ ਕਾਂਗਰਸ ਉਨ੍ਹਾਂ ਦੀ ਅਗਵਾਈ ਹੇਠ 95 ਚੋਣਾਂ ਹਾਰ ਗਈ ਹੈ |

ਪਿਛਲੀ ਖ਼ਬਰ ਲੋਕਤੰਤਰ 'ਤੇ ਹੋ ਰਹੇ ਹਮਲੇ, ਵਿਰੋਧੀ ਧਿਰਾਂ ਨੂੰ ਕਰਨਾ ਹੋਵੇਗਾ ਮੁਕਾਬਲਾ-ਰਾਹੁਲ ਗਾਂਧੀ <br/> ਅਗਲੀ ਖ਼ਬਰ ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ-2025 ਨੂੰ ਵਿੱਤ ਵਿਭਾਗ ਨੇ ਦਿੱਤੀ ਮਨਜ਼ੂਰੀ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।