15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ <br/>

ਚੰਡੀਗੜ੍ਹ ਵਿਖੇ ਅਹੁਦਾ ਸੰਭਾਲਣ ਮੌਕੇ ਉਪ ਚੇਅਰਮੈਨ ਗੁਲਜ਼ਾਰਇੰਦਰ ਸਿੰਘ ਚਾਹਲ | <br/> 25-12-2025
ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)-ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿਚ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ | ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ | ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ |

ਪਿਛਲੀ ਖ਼ਬਰ ਜੀ.ਐਸ.ਟੀ. ਦੇ ਵਧਦੇ ਅੰਕੜੇ ਸਿਰਫ਼ ਕਾਗ਼ਜ਼ੀ, ਰਿਫੰਡ ਰੋਕ ਕੇ ਵਪਾਰੀਆਂ 'ਤੇ ਕੀਤਾ ਜਾ ਰਿਹਾ ਜ਼ੁਲਮ–ਅਨਿਲ ਸਰੀਨ <br/>... ਅਗਲੀ ਖ਼ਬਰ ਚਾਰ ਰੋਜ਼ਾ ਅੱਠਵਾਂ ਪੀਪਲਜ਼ ਲਿਟਰੇਰੀ ਫ਼ੈਸਟੀਵਲ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।