17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪਾਕਿ 'ਚ ਕਲਾਤ ਆਪ੍ਰੇਸ਼ਨ ਦੌਰਾਨ 8 ਅੱਤਵਾਦੀਆਂ ਦੀ ਮੌਤ

ਅਜੀਤ ਡੈਸਕ 26-12-2025
ਅੰਮਿ੍ਤਸਰ, 25 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ. ਐੱਸ. ਪੀ. ਆਰ.) ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਕਿਸਤਾਨ ਸੁਰੱਖਿਆ ਬਲਾਂ ਨੇ ਬਲੋਚਿਸਤਾਨ ਦੇ ਕਲਾਤ 'ਚ ਇਕ ਖ਼ੁਫ਼ੀਆ ਆਧਾਰਿਤ ਕਾਰਵਾਈ ਦੌਰਾਨ 8 ਅੱਤਵਾਦੀਆਂ ਨੂੰ ਖ਼ਤਮ ਕਰ ਦਿੱਤਾ | ਸੁਰੱਖਿਆ ਬਲਾਂ ਵਲੋਂ ਕੀਤੀ ਗਈ ਗੋਲੀਬਾਰੀ ਤੋਂ ਬਾਅਦ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਵੀ ਬਰਾਮਦ ਕੀਤੇ ਗਏ ਹਨ |

ਪਿਛਲੀ ਖ਼ਬਰ ਸ਼ਹੀਦੀ ਦਿਹਾੜਾ ਤੇ ਪ੍ਰਕਾਸ਼ ਪੁਰਬ ਇਕੋ ਦਿਨ ਆਉਣ ਕਾਰਨ ਸੰਗਤ 'ਚ ਉਤਸ਼ਾਹ ਮੱਠਾ <br/> ਅਗਲੀ ਖ਼ਬਰ ਸਾਲ 2022 ਤੋਂ ਹੁਣ ਤੱਕ ਪੰਜਾਬ 'ਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।