18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਵਾਰਡ ਨੰਬਰ 14 ਦੀਆਂ ਸਟਰੀਟ ਲਾਈਟਾਂ ਚਾਲੂ ਨਗਰ ਨਿਗਮ ਮੋਗਾ ਹਰੇਕ ਮੁਸ਼ਕਿਲ ਦੇ ਹੱਲ ਲਈ ਤਤਪਰ-ਐਸ.ਡੀ.ਓ.

ਅਜੀਤ ਡੈਸਕ 17-06-2025

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਪਿਛਲੇ ਕੁਝ ਸਮੇਂ ਤੋਂ ਮੋਗਾ ਦੇ ਵਾਰਡ ਨੰਬਰ 14 ਦੀਆਂ ਸਟਰੀਟ ਲਾਈਟਾਂ ਬੰਦ ਹੋ ਗਈਆਂ ਸਨ | ਇਸ ਸਬੰਧੀ ਤੁਰੰਤ ਪ੍ਰਭਾਵ ਨਾਲ ਸੰਬੰਧਿਤ ਕੰਪਨੀ ਦੇ ਨੁਮਾਇੰਦਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਨਗਰ ਨਿਗਮ ਮੋਗਾ ਪਵਨਪ੍ਰੀਤ ਸਿੰਘ ਨੇ ਦੱਸਿਆ ਕਿ ਹੁਣ ਵਾਰਡ ਨੰਬਰ 14 ਦੀਆਂ ਸਟਰੀਟ ਲਾਈਟਾਂ ਨੂੰ ਚਾਲੂ ਕਰਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੋਗਾ ਜ਼ਿਲ੍ਹਾ ਵਾਸੀਆਂ ਦੀ ਹਰੇਕ ਮੁਸ਼ਕਿਲ ਦੇ ਹੱਲ ਲਈ ਤਤਪਰ ਹੈ | ਉਨ੍ਹਾਂ ਕਿਹਾ ਕਿ ਕਮਿਸ਼ਨਰ ਨਗਰ ਨਿਗਮ ਮੋਗਾ ਚਾਰੂਮਿਤਾ ਦੇ ਨਿਰਦੇਸ਼ਾਂ ਅਧੀਨ ਹਰੇਕ ਵਾਰਡ ਵਿਚ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |

ਪਿਛਲੀ ਖ਼ਬਰ ਕੁੱਤੇ ਨੂੰ ਪੱਥਰ ਮਾਰ ਕੇ ਮਾਰਨ ਵਾਲੇ 'ਤੇ ਪੁਲਿਸ ਨੇ ਕੀਤਾ ਮੁਕੱਦਮਾ ਦਰਜ ਅਗਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਦੇ ਅਕਾਲੀ ਦਲ 'ਚ ਮੁੜ ਸਰਗਰਮ ਹੋਣ 'ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।