ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫਿਊਚਰ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਕਿ ਪੂਰੇ ਪੰਜਾਬ 'ਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਐਮ.ਡੀ. ਇੰਜ: ਅਰਸ਼ਦੀਪ ਸਿੰਘ ਹਠੂਰ ਨੇ ਦੱਸਿਆ ਕਿ ਸਾਡੀ ਸੰਸਥਾ ਦੇ ਮਿਹਨਤੀ ਤੇ ਤਜਰਬੇਕਾਰ ਸਟਾਫ਼ ਸਦਕਾ ਸੁਰਿੰਦਰ ਕੌਰ ਪਤਨੀ ਨਛੱਤਰ ਸਿੰਘ ਵਾਸੀ ਚੂਹੜਚੱਕ ਦਾ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਬਹੁਤ ਹੀ ਘੱਟ ਖ਼ਰਚੇ ਤੇ ਘੱਟ ਸਮੇਂ ਵਿਚ ਲਗਵਾ ਕੇ ਦਿੱਤਾ | ਉਨ੍ਹਾਂ ਕਿਹਾ ਕਿ ਜੇ ਕਿਸੇ ਦੀ ਕਿਸੇ ਵੀ ਦੇਸ਼ ਦੀ ਕੋਈ ਵੀ ਰਫ਼ਿਊਜਲ ਹੈ ਤਾਂ ਇਕ ਵਾਰ ਉਹ ਸਾਡੇ ਇਕੋ ਇਕ ਮੋਗਾ ਦਫ਼ਤਰ 'ਚ ਆਪਣੇ ਸਰਟੀਫਿਕੇਟਾਂ ਨਾਲ ਮਿਲਣ ਤਾਂ ਕਿ ਉਨ੍ਹਾਂ ਦਾ ਵੀ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਹੋ ਸਕੇ | ਇਸ ਦੇ ਨਾਲ-ਨਾਲ ਕੰਪਨੀ ਯੂ.ਕੇ., ਕੈਨੇਡਾ, ਆਸਟ੍ਰੇਲੀਆ ਦੇ ਸਟੱਡੀ ਵੀਜ਼ੇ, ਵਿਜ਼ਟਰ ਵੀਜ਼ੇ ਤੇ ਸਪਾਊਸ ਵੀਜ਼ੇ ਵੀ ਲਗਵਾਉਣ 'ਚ ਬਹੁਤ ਹੀ ਮਾਹਿਰ ਮੰਨੀ ਜਾਂਦੀ ਹੈ | ਸੰਸਥਾ ਦੁਆਰਾ ਆਈਲਟਸ ਤੇ ਪੀ.ਟੀ.ਈ. ਦੀ ਤਿਆਰੀ ਵੀ ਬਹੁਤ ਹੀ ਤਸੱਲੀਬਖ਼ਸ਼ ਤਰੀਕੇ ਨਾਲ ਕਰਵਾਈ ਜਾਂਦੀ ਹੈ ਜਿਸ ਸਦਕਾ ਪੜ੍ਹਾਈ 'ਚ ਕਮਜ਼ੋਰ ਵਿਦਿਆਰਥੀ ਵੀ ਆਈਲਟਸ 'ਚ ਮਨ ਚਾਹੇ ਬੈਂਡ ਹਾਸ ਕਰ ਰਹੇ ਹਨ |