30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮੈਕਰੋ ਗਲੋਬਲ ਦੀ ਵਿਦਿਆਰਥਣ ਦਾ ਪੀ.ਟੀ.ਈ. ਦਾ ਨਤੀਜਾ ਸ਼ਾਨਦਾਰ- ਡੱਲਾ

ਅਜੀਤ ਡੈਸਕ 18-06-2025
ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਆਈਲਟਸ ਅਤੇ ਪੀ.ਟੀ.ਈ. ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਅਤੇ ਪੀ.ਟੀ.ਈ. ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਜਿੱਥੇ ਮੈਕਰੋ ਗਲੋਬਲ ਗਰੁੱਪ ਆਪ ਇੰਸਟੀਚਿਊਟ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਇਮੀਗ੍ਰੇਸ਼ਨ ਸੇਵਾਵਾਂ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਰਹੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਪੀ.ਟੀ.ਈ. ਦੇ ਆਏ ਨਤੀਜਿਆਂ ਵਿਚੋਂ ਅਰਸ਼ਦੀਪ ਕੌਰ ਪਿੰਡ ਮੰਗੇਵਾਲਾ (ਮੋਗਾ) ਨੇ ਲਿਸਨਿੰਗ 'ਚੋ 82, ਰੀਡਿੰਗ 'ਚੋ 71, ਸਪੀਕਿੰਗ 'ਚੋ 83, ਰਾਈਟਿੰਗ 'ਚੋ 76 ਅਤੇ ਓਵਰ ਆਲ 76 ਸਕੋਰ ਹਾਸਲ ਕਰਕੇ ਗਲੋਬਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ | ਸੰਸਥਾ ਵਲੋਂ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕੇ ਨਾਲ ਅਤੇ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੇ | ਸੰਸਥਾ ਦੁਆਰਾ ਹਰੇਕ ਸਨਿੱਚਰਵਾਰ ਵਿਦਿਆਰਥੀਆਂ ਦਾ ਮੌਕ ਟੈੱਸਟ ਵੀ ਲਿਆ ਜਾਂਦਾ ਹੈ, ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਦੇ ਚੰਗੇ ਬੈਂਡ ਹਾਸਲ ਕਰਨ ਵਿਚ ਮਦਦ ਹੋ ਸਕੇ ਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਵਿਦਿਆਰਥੀ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ | ਆਈਟਾ ਲਾਇਸੰਸ ਤੋ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜੋ ਕਿ ਬਹੁਤ ਹੀ ਸਸਤੇ ਰੇਟ ਵਿਚ ਵਧੀਆ ਹਵਾਈ ਟਿਕਟਾਂ ਬੁੱਕ ਕੀਤੀਆਂ ਜਾ ਸਕਦੀਆਂ ਹਨ |
ਪਿਛਲੀ ਖ਼ਬਰ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੀ ਯਾਦ 'ਚ ਕੀਰਤਨ ਦਰਬਾਰ ਅੱਜ <br/> ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।