08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਗਾ ਸ਼ਹਿਰੀ ਦੀ ਮੀਟਿੰਗ ਹੋਈ

ਅਜੀਤ ਡੈਸਕ 21-06-2025
ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੋਗਾ ਸ਼ਹਿਰੀ ਦੀ ਮੀਟਿੰਗ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਹੋਈ ਜਿਸ ਵਿਚ ਵੱਖ-ਵੱਖ ਗੁਰੂ ਘਰਾਂ ਵਿਚ ਚੱਲ ਰਹੀਆਂ ਸੇਵਾਵਾਂ ਨੂੰ ਸਾਂਝਾ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਹੋਇਆ ਕਿ ਕਿਸੇ ਗੁਰੂ ਘਰ ਵਿਚ ਕੋਈ ਬੇਲੋੜੀ ਦਖ਼ਲ ਅੰਦਾਜ਼ੀ ਕਰਦਾ ਹੈ ਤਾਂ ਸਾਂਝੇ ਤੌਰ ਤੇ ਇਨ੍ਹਾਂ ਮਾਮਲਿਆਂ ਨਾਲ ਨਜਿੱਠਿਆ ਜਾਵੇਗਾ | ਮੀਟਿੰਗ ਵਿਚ ਗੁਰਪ੍ਰੀਤਮ ਸਿੰਘ ਚੀਮਾ, ਬਲਵਿੰਦਰ ਸਿੰਘ ਸੋਢੀ ਨਗਰ, ਬਲਜੀਤ ਸਿੰਘ ਵਿੱਕੀ, ਮਨਮੋਹਨ ਸਿੰਘ ਬਿੰਦਰਾ, ਅਵਤਾਰ ਸਿੰਘ ਵਿਰਦੀ, ਜਸਵੰਤ ਸਿੰਘ ਬਾਵਾ, ਇੰਦਰਪਾਲ ਸਿੰਘ, ਜਸਵੰਤ ਸਿੰਘ, ਨੈਬ ਸਿੰਘ, ਅਨੂਪ ਸਿੰਘ, ਕਰਮਜੀਤ ਸਿੰਘ ਲੰਗੇਆਣਾ ਹਾਜ਼ਰ ਹੋਏ |
ਪਿਛਲੀ ਖ਼ਬਰ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਦਾ ਵਫ਼ਦ ਡੀ. ਪੀ. ਆਈ. ਨੂੰ ਮਿਲਿਆ ਅਗਲੀ ਖ਼ਬਰ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਆਪਣੇ ਜਨਮ ਦਿਨ 'ਤੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।