22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਅਜੀਤ ਡੈਸਕ 22-06-2025
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਰੂਪ ਸਿੰਘ ਅਤੇ ਸੁਖਜੀਤ ਕੌਰ ਪਿੰਡ ਮੰਗੇਵਾਲ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਦੇ ਡਾਇਰੈਕਟਰ ਸੰਨੀ ਢੰਡ ਨੇ ਰੂਪ ਸਿੰਘ ਅਤੇ ਸੁਖਜੀਤ ਕੌਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਰੂਪ ਸਿੰਘ ਅਤੇ ਸੁਖਜੀਤ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੇ ਵਿਦਿਆਰਥੀ ਨੇ ਹਾਸਿਲ ਕੀਤੇ 70 ਸਕੋਰ ਅਗਲੀ ਖ਼ਬਰ ਯੋਗ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਵੀ ਮਜ਼ਬੂਤ ਤਾਜ਼ਗੀ ਦਿੰਦਾ ਹੈ-ਵਿਧਾਇਕਾ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।