ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸ਼ਹਿਰ ਦੀ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਸੰਸਥਾ ਪਿਛਲੇ ਲੰਮੇ ਸਮੇਂ ਤੋਂ ਇਮੀਗ੍ਰੇਸ਼ਨ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਹਜ਼ਾਰਾਂ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਆਪਣੀ ਇਸੇ ਕੜੀ ਨੂੰ ਜਾਰੀ ਰੱਖਦਿਆਂ ਸੰਸਥਾ ਨੇ ਇਸ ਵਾਰ ਰਜਨੀ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ | ਜਾਣਕਾਰੀ ਦਿੰਦਿਆਂ ਸੰਸਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਰਜਨੀ ਦੀ ਫਾਈਲ ਅੰਬੈਸੀ ਵਿਚ ਬੜੇ ਹੀ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਸ ਨੂੰ ਕੈਨੇਡਾ ਦਾ ਸੁਪਰ ਵੀਜ਼ਾ ਜਲਦ ਪ੍ਰਾਪਤ ਹੋ ਗਿਆ | ਸੰਸਥਾ ਦੇ ਸਮੁੱਚੇ ਸਟਾਫ਼ ਨੇ ਉਸ ਨੂੰ ਉਸ ਦੇ ਉੱਜਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਡਾਇਰੈਕਟਰ ਦੀਪਕ ਮਨਚੰਦਾ ਨੇ ਦੱਸਿਆ ਕਿ ਜੇਕਰ ਕੋਈ ਵੀ ਕਿਸੇ ਦੇਸ਼ ਦਾ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ, ਵਰਕ ਪਰਮਿਟ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਵਿਖੇ ਆ ਕੇ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ |