23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਧਾਇਕ ਬਿਲਾਸਪੁਰ ਨੇ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਪਿੰਡ ਖਾਈ ਵਿਖੇ 30 ਲੱਖ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਰੱਖਿਆ | ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪਿੰਡਾਂ ਵਿਚ ਪੰਚਾਇਤ ਘਰਾਂ ਦੀ ਬਹੁਤ ਜ਼ਰੂਰਤ ਸੀ | ਇਸ ਸਮੇਂ ਜੰਗੀਰ ਸਿੰਘ ਖਾਈ, ਬਲਕਾਰ ਸਿੰਘ, ਨਿਰਮਲ ਸਿੰਘ, ਰਾਜ ਖਾਈ, ਕੁਲਵਿੰਦਰ ਸਿੰਘ, ਬਲਰਾਜ ਸਿੰਘ, ਬਹਾਦਰ ਸਿੰਘ, ਕਰਮਜੀਤ ਸਿੰਘ, ਧਰਮਿੰਦਰ ਸਿੰਘ, ਗੁਰਮੀਤ ਸਿੰਘ, ਦਰਸ਼ਨ ਸਿੰਘ, ਚਮਕੌਰ ਸਿੰਘ, ਕਰਮਜੀਤ ਸਿੰਘ, ਜਗਜੀਤ ਸਿੰਘ, ਬਲਵੀਰ ਸਿੰਘ, ਪ੍ਰਦੀਪ ਸਿੰਘ, ਗੁਰਜੰਟ ਸਿੰਘ, ਰਸ਼ਪਾਲ ਸਿੰਘ, ਸਰਬਜੀਤ ਸਿੰਘ, ਪ੍ਰਗਟ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀ ਪਤਵੰਤੇ ਅਤੇ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਬੋਲੀ ਉਲੰਪੀਅਡ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਵਾਈ ਜਾਵੇ-ਡਿਪਟੀ ਡੀ.ਈ.ਓ. ਅਗਲੀ ਖ਼ਬਰ ਵਿਧਾਇਕਾ ਅਰੋੜਾ ਨੇ ਵਾਰਡ ਨੰਬਰ 16 'ਚ ਸੜਕਾਂ 'ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।