23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਇੰਸਪੈਕਟਰ ਜਗਦੀਪ ਸਿੰਘ ਧਾਲੀਵਾਲ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ <br/>

ਅਜੀਤ ਡੈਸਕ 17-10-2025
ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਫੂਡ ਸਪਲਾਈ ਵਿਭਾਗ ਵਿਚ ਬਤੌਰ ਇੰਸਪੈਕਟਰ ਦੀ ਸੇਵਾ ਨਿਭਾ ਰਹੇ ਜਗਦੀਪ ਸਿੰਘ ਧਾਲੀਵਾਲ (ਲਾਡੀ) ਅਤੇ ਪੰਜਾਬ ਪੁਲਿਸ ਵਿਚ ਸੇਵਾ ਨਿਭਾ ਰਹੇ ਹਰਦੀਪ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਮਾਸਟਰ ਜਰਨੈਲ ਸਿੰਘ ਜੋ ਕਿ ਬੀਤੀ 9 ਅਕਤੂਬਰ ਨੂੰ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ | ਉਹ 71 ਵਰਿ੍ਹਆਂ ਦੇ ਸਨ | ਇਸ ਦੁੱਖ ਦੀ ਘੜੀ ਵਿਚ ਜਗਦੀਪ ਸਿੰਘ ਧਾਲੀਵਾਲ, ਹਰਦੀਪ ਸਿੰਘ ਧਾਲੀਵਾਲ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ, ਬਰਿੰਦਰ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਪ ਪਾਰਟੀ ਤੇ ਚੇਅਰਮੈਨ ਪਲੈਨਿੰਗ ਬੋਰਡ, ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ, ਸਮੀਰ ਜੈਨ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਪ੍ਰੇਮ ਸਿੰਗਲਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਰਣਬੀਰ ਸਿੰਘ ਲਾਲੀ ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਕਾਲਾ ਧੱਲੇਕੇ ਆੜ੍ਹਤੀ ਸਾਬਕਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸਤੀਸ਼ ਕੁਮਾਰ ਆੜ੍ਹਤੀ, ਲਲਿਤ ਕੁਮਾਰ ਆੜ੍ਹਤੀ, ਅਸ਼ੋਕ ਬਾਂਸਲ ਆੜ੍ਹਤੀ, ਹਰਜਿੰਦਰ ਸਿੰਘ ਰੋਡੇ ਚੇਅਰਮੈਨ ਮਾਰਕੀਟ ਕਮੇਟੀ ਮੋਗਾ, ਰਵੀ ਧੀਰ ਆੜ੍ਹਤੀ ਮੋਗਾ, ਸੁਰਿੰਦਰਪਾਲ ਸਿੰਘ ਜ਼ਿਲ੍ਹਾ ਇੰਚਾਰਜ 'ਅਜੀਤ' ਉਪ ਦਫ਼ਤਰ ਮੋਗਾ, ਕਸ਼ਿਸ਼ ਬਾਂਸਲ ਆੜ੍ਹਤੀ ਤੋਂ ਇਲਾਵਾ ਸ਼ੈਲਰ ਐਸੋਸੀਏਸ਼ਨ, ਆੜ੍ਹਤੀ ਐਸੋਸੀਏਸ਼ਨ, ਲੇਬਰ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਿਲ ਹਨ | ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਮਾਸਟਰ ਜਰਨੈਲ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 19 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਪਿੰਡ ਨੱਥੋਕੇ ਬਾਘਾ ਪੁਰਾਣਾ ਨਿਹਾਲ ਸਿੰਘ ਵਾਲਾ ਰੋਡ (ਮੋਗਾ) ਵਿਖੇ ਹੋਵੇਗੀ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ

ਪਿਛਲੀ ਖ਼ਬਰ ਇਲੈਕਟ੍ਰੋਹੋਮਿਓਪੈਥਿਕ ਡਾਕਟਰਜ਼ ਪੰਜਾਬ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਮੋਗਾ ਵਿਖੇ ਪੋਲੀਓ ਰੋਕੂ ਬੂੰਦਾਂ ਦਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।