ਮੋਗਾ, 22 ਅਕਤੂਬਰ (ਸੁਰਿੰਦਰਪਾਲ ਸਿੰਘ)-ਆਇਲਟਸ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਆਪਣੀਆਂ ਸੇਵਾਵਾਂ ਦੇ ਨਾਲ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੀ ਟੀਮ ਸਦਕਾ ਕੈਨੇਡਾ ਸਟੱਡੀ ਵੀਜ਼ਾ ਲਗਾਤਾਰ ਲਗਵਾਏ ਜਾ ਰਹੇ ਹਨ | ਸਾਡੀ ਟੀਮ ਕਾਲਜ ਅਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ | ਹਰੇਕ ਵਿਦਿਆਰਥੀ ਫਾਈਲ ਟੀਮ ਦੁਆਰਾ ਚੈੱਕ ਕਰਨ ਤੋਂ ਬਾਅਦ ਹੀ ਲਗਾਈ ਜਾਂਦੀ ਹੈ ਤਾਂ ਜੋ ਵਿਦੇਸ਼ ਜਾ ਕੇ ਕਿਸੇ ਔਖ ਦਾ ਸਾਹਮਣਾ ਨਾ ਕਰਨਾ ਪਵੇ ਉੱਥੇ ਕੈਨੇਡਾ ਪੜ੍ਹਾਈ ਵੀਜ਼ਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੋਣ ਕਰ ਕੇ ਕਈ ਹੋਰ ਇੰਸਟੀਚਿਊਟ ਦੇ ਵੀਜ਼ਾ ਫਾਈਲ ਸੈਕਸ਼ਨ ਦੁਆਰਾ ਵਾਰ-ਵਾਰ ਰਫ਼ਿਊਜਲ ਫਾਈਲਾਂ ਵਾਲੇ ਵਿਦਿਆਰਥੀ ਲਗਾਤਾਰ ਮੈਕਰੋ ਗਲੋਬਲ ਵਿਚ ਪਹੁੰਚ ਕੇ ਨਵੇਂ ਸਿਰਿਓਾ ਫਾਈਲਾਂ ਅਪਲਾਈ ਕਰ ਰਹੇ ਹਨ | ਮੈਕਰੋ ਗਲੋਬਲ ਦੀਆਂ ਇਮੀਗ੍ਰੇਸ਼ਨ ਸੇਵਾਵਾਂ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉਚੇਰੇ ਭਵਿੱਖ ਲਈ ਆਈਲਟਸ ਦੇ ਚੰਗੇ ਨਤੀਜਿਆਂ ਲਈ ਚੰਗੇ ਟਰੇਨਰਾਂ ਦੁਆਰਾ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਗੁਰਮਿਲਾਪ ਸਿੰਘ ਡੱਲਾ ਵਲੋਂ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਅੰਦਰ ਯੂਨੀਵਰਸਿਟੀ ਤੇ ਕਾਲਜਾਂ ਵਿਚ ਪੜ੍ਹਾਈ ਦੇ ਤੌਰ ਤਰੀਕੇ ਅਤੇ ਘੱਟ ਬੈਂਡ ਜਾਂ ਕਿਸੇ ਹੋਰ ਕਾਰਨ ਰਫ਼ਿਊਜਲ ਫਾਈਲਾਂ ਨੂੰ ਮੁੜ ਲਾਉਣ ਦੇ ਯੋਗ ਬਣਾਉਣ ਲਈ ਮੈਕਰੋ ਗਲੋਬਲ ਅੰਦਰ ਵਿਦਿਆਰਥੀਆਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ |