14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਕਾਬਲ ਸਿੰਘ ਡੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 23-10-2025
ਮੋਗਾ, 22 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ ਦੇ ਵੱਡੇ ਭਰਾ ਕਾਬਲ ਸਿੰਘ ਡੱਲਾ ਜੋ ਕਿ ਬੀਤੇ ਦਿਨੀਂ ਕੈਨੇਡਾ ਵਿਖੇ ਅਕਾਲ ਚਲਾਣੇ ਕਰ ਗਏ ਸਨ | ਇਸ ਦੁੱਖ ਦੀ ਘੜੀ 'ਚ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਜਗਤਾਰ ਸਿੰਘ ਚੜਿੱਕ ਸਾਬਕਾ ਚੇਅਰਮੈਨ, ਮਾਣਾ ਯੂ.ਐਸ.ਏ., ਡਿੰਬਰਾ ਚੜਿੱਕ, ਮੇਜਰ ਚੜਿੱਕ, ਬਬਲੀ ਚੜਿੱਕ, ਸਿਮਰਨਜੀਤ ਸਿੰਘ ਕੈਨੇਡਾ ਅਤੇ ਸੰਦੀਪ ਕੈਨੇਡਾ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ |

ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਿਨਾਂ ਲਾਇਸੈਂਸ ਤੋਂ ਹੀ ਬਾਘਾ ਪੁਰਾਣਾ ਸ਼ਹਿਰ ਅੰਦਰ ਭਰੇ ਬਾਜ਼ਾਰ 'ਚ ਸ਼ਰੇਆਮ ਲੱਗੀਆਂ ਪਟਾਕਿਆਂ ਦੀਆਂ ਦਰਜਨਾਂ ਦੁਕਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।