ਗੁਰਦੁਆਰਾ ਚੰਦ ਪੁਰਾਣਾ ਵਿਖੇ ਮਨਾਇਆ ਬੰਦੀ ਛੋੜ ਦਿਵਸ
ਅਜੀਤ ਡੈਸਕ
24-10-2025
ਇਸ ਮੌਕੇ ਇੰਦਰਜੀਤ ਸਿੰਘ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੋਗਾ, ਐਸ.ਐਚ.ਓ. ਪਰਮਿੰਦਰ ਸਿੰਘ, ਡੀ.ਐਸ.ਪੀ. ਦਲਬੀਰ ਸਿੰਘ ਬਾਘਾ ਪੁਰਾਣਾ, ਇੰਦਰਜੀਤ ਸਿੰਘ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਮੋਗਾ, ਜੱਗਾ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਡੇਅਰੀ ਵਾਲੇ, ਰਾਜੂ ਸਿੰਘ ਡੇਅਰੀ ਵਾਲੇ, ਬਿੱਲੂ ਸਿੰਘ, ਧਰਮ ਸਿੰਘ, ਸੂਬਾ ਸਿੰਘ ਫੌਜੀ, ਚਮਕੌਰ ਸਿੰਘ, ਏ.ਐਸ.ਆਈ. ਧਲਵਿੰਦਰ ਸਿੰਘ,ੇ ਗੁਰਲਾਲ ਸਿੰਘ ਆਇਲਟਸ ਸੈਂਟਰ ਬਾਘਾ ਪੁਰਾਣਾ, ਡਾ. ਅਵਤਾਰ ਸਿੰਘ, ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਪਿ੍ਤਪਾਲ ਸਿੰਘ, ਜਥੇਦਾਰ ਕਾਨ੍ਹ ਸਿੰਘ, ਜਸਵਿੰਦਰ ਸਿੰਘ, ਅਜਮੇਰ ਸਿੰਘ, ਏ.ਐਸ.ਆਈ. ਤਰਸੇਮ ਸਿੰਘ, ਨਿਰਮਲ ਸਿੰਘ ਕਿਸਾਨ ਆਗੂ, ਨਿਰਮਲ ਸਿੰਘ ਮਨੀਲਾ, ਕੁਲਵੀਰ ਸਿੰਘ ਕੋਠੇ ਪੱਤੀ ਮੁਹੱਬਤ, ਮੇਜਰ ਸਿੰਘ ਗਿੱਲ ਸਾਬਕਾ ਸਰਪੰਚ ਆਦਿ ਹਾਜ਼ਰ ਸਨ |