20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਭਾਈ ਰੂਪ ਚੰਦ ਕਾਨਵੈਂਟ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 24-10-2025
ਸਮਾਧ ਭਾਈ, 23 ਅਕਤੂਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ ਵਿਚ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਜਮਾਤਾਂ ਦੇ ਕਮਰਿਆਂ ਨੂੰ ਬੜੇ ਸੋਹਣੇ ਤਰੀਕੇ ਨਾਲ ਸਜਾਇਆ ਗਿਆ ਸੀ ਅਤੇ ਸਕੂਲ ਵਿਚ ਚੱਲ ਰਹੇ ਚਾਰ ਹਾਊਸਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਸਮੇਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੈਣ ਵਾਲੇ ਹਾਊਸਾਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਮੈਨੇਜਮੈਂਟ ਤੇ ਪਿ੍ੰਸੀਪਲ ਵਲੋਂ ਅਧਿਆਪਕਾਂ, ਡਰਾਈਵਰਾਂ ਅਤੇ ਹੋਰ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਦਿੱਤੇ ਗਏ | ਇਸ ਸਮੇਂ ਪਿ੍ੰਸੀਪਲ ਕਿਰਨ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਤਿਉਹਾਰ ਪ੍ਰਤੀ ਸਤਿਕਾਰ ਦੀ ਭਾਵਨਾ ਦਿਖਾਉਣ ਲਈ ਪ੍ਰੇਰਿਤ ਕੀਤਾ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ 1,25,872 ਐਮ.ਟੀ. ਝੋਨੇ ਦੀ ਕੀਤੀ ਖ਼ਰੀਦ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਮੂੰਹ ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।