07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ.ਪ੍ਰਾ. ਸਕੂਲ ਨੱਥੂਵਾਲਾ 'ਚ ਕਾਪੀਆਂ, ਪੈਨਸਿਲਾਂ ਵੰਡੀਆਂ

ਅਜੀਤ ਡੈਸਕ 05-11-2025
ਨੱਥੂਵਾਲਾ ਗਰਬੀ, 4 ਨਵੰਬਰ (ਨਵਦੀਪ ਸਿੰਘ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੱਥੂਵਾਲਾ ਦੇ ਪੜ੍ਹਾਈ ਵਿਚ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਗੁਵਿੰਦਰ ਸਿੰਘ ਦੇ ਪਰਿਵਾਰ ਵਲੋਂ ਕਾਪੀਆਂ ਤੇ ਪੈਨਸਿਲਾਂ ਵੰਡੀਆਂ ਗਈਆਂ | ਇਸ ਮੌਕੇ ਗੁਵਿੰਦਰ ਸਿੰਘ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਇਹ ਸੇਵਾ ਜਾਰੀ ਰੱਖੀ ਜਾਵੇਗੀ | ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਨੱਥੂਵਾਲਾ ਗਰਬੀ ਦੇ ਮੁੱਖ ਅਧਿਆਪਕ ਤੇ ਸਮੂਹ ਸਟਾਫ਼ ਹਾਜ਼ਰ ਸਨ ਤੇ ਇਹ ਸੇਵਾ ਕਰਨ ਤੇ ਸਕੂਲ ਦੇ ਮੁੱਖ ਅਧਿਆਪਕ ਵਲੋਂ ਇਸ ਪਰਿਵਾਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਸ.ਐਮ.ਐਮ.ਬੀ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮਾੜੀ ਮੁਸਤਫ਼ਾ ਦੇ ਬੱਚਿਆਂ ਨੇ ਲਗਾਇਆ ਧਾਰਮਿਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।