08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 05-11-2025
ਮੋਗਾ, 4 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਧਾਨ ਲੱਖੋਵਾਲ ਭੁਪਿੰਦਰ ਸਿੰਘ ਦੌਲਤਪੁਰਾ, ਲਖਵਿੰਦਰ ਸਿੰਘ ਦੌਲੇਵਾਲਾ ਜ਼ਿਲ੍ਹਾ ਪ੍ਰਧਾਨ ਰਾਜੇਵਾਲ, ਬਲੌਰ ਸਿੰਘ ਘੱਲ ਕਲਾਂ ਵਿੱਤ ਸਕੱਤਰ ਉਗਰਾਹਾਂ, ਕਸ਼ਮੀਰ ਸਿੰਘ ਭੇਖਾ ਬੀ.ਕੇ.ਯੂ. ਕ੍ਰਾਂਤੀਕਾਰੀ, ਮਨਪ੍ਰੀਤ ਸਿੰਘ ਵਰੇ੍ਹ ਕਾਦੀਆਂ, ਸੁੱਖਾ ਸਿੰਘ ਵਿਰਕ ਪ੍ਰਧਾਨ ਬੀ.ਕੇ.ਯੂ. ਪੰਜਾਬ, ਸੂਰਤ ਸਿੰਘ ਪ੍ਰਧਾਨ ਏ. ਆਈ. ਕੇ. ਐਸ., ਜਸਮੇਲ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਕੇ.ਕੇ.ਯੂ., ਸਮੂਹ ਸੰਯੁਕਤ ਕਿਸਾਨ ਮੋਰਚਾ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਤਹਿਸੀਲਦਾਰ ਵਿਕਾਸ ਸ਼ਰਮਾ ਦੇ ਰਾਹੀਂ ਮੰਗ ਪੱਤਰ ਸੌਂਪਿਆ | ਇਸ ਸਮੇਂ ਬਲਕਰਨ ਸਿੰਘ ਢਿੱਲੋਂ, ਲਖਵਿੰਦਰ ਸਿੰਘ ਰੌਲੀ, ਗੁਰਮੇਲ ਸਿੰਘ ਡਰੋਲੀ ਬਲਾਕ ਪ੍ਰਧਾਨ, ਕੁਲਦੀਪ ਕੌਰ, ਮੋਦਨ ਸਿੰਘ ਨਿਧਾਂਵਾਲਾ, ਸੂਰਤ ਸਿੰਘ ਕਾਦਰਵਾਲਾ, ਮੋਹਨ ਸਿੰਘ ਜੀਂਦੜਾ, ਜਗਤਾਰ ਸਿੰਘ ਚੋਟੀਆਂ, ਮੇਜਰ ਸਿੰਘ, ਜਗਜੀਤ ਸਿੰਘ ਸੈਦੋਕੇ, ਪ੍ਰਧਾਨ ਸੁਖਵੀਤ ਸਿੰਘ, ਸੁਖਦੇਵ ਸਿੰਘ, ਗੁਰਬੀਰ ਸਿੰਘ, ਸੁਖਵਿੰਦਰ ਸਿੰਘ ਰਾਜੇਵਾਲ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਦਲੀਪ ਸਿੰਘ, ਅਮਰਜੀਤ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ਜੰਗੀਰ ਸਿੰਘ, ਹਰਜੀਤ ਸਿੰਘ ਮਨਾਵਾਂ, ਅਮਰਜੀਤ ਸਿੰਘ ਸੈਦੋਕੇ, ਹਰਬੰਸ ਸਿੰਘ ਬੀ.ਕੇ.ਯੂ. ਪੰਜਾਬ, ਕਾਰਜ ਸਿੰਘ, ਸੁਖਦੀਪ ਸਿੰਘ, ਕਸ਼ਮੀਰ ਸਿੰਘ, ਸੰਤ ਸਿੰਘ, ਮਨਦੀਪ ਸਿੰਘ ਮੰਨਾ, ਸੁੱਖਾ ਸਿੰਘ ਵਿਰਕ, ਨਿਰਮਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਟ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।