ਪੰਜਗਰਾੲੀਂ ਕਲਾਂ, 5 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਦੂਜੀ ਵਾਰ ਜਨਰਲ ਸਕੱਤਰ ਚੁਣੇ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ ਪੰਜਗਰਾੲੀਂ, ਸ਼ੋ੍ਰਮਣੀ ਅਕਾਲੀ ਦਲ (ਐਸ.ਸੀ. ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟ ਸੁਖੀਆ, ਸਾਬਕਾ ਬਲਾਕ ਸੰਮਤੀ ਮੈਂਬਰ ਮੈਂਗਲ ਸਿੰਘ ਢਿੱਲਵਾਂ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਗਿੱਲ, ਸਾਬਕਾ ਸਰਕਲ ਪ੍ਰਧਾਨ ਮਨਦੀਪ ਸਿੰਘ ਰੂਬੀ, ਸਾਬਕਾ ਸਰਕਲ ਮੀਤ ਪ੍ਰਧਾਨ ਬਲਵਿੰਦਰ ਸਿੰਘ ਬੱਬਲੀ ਗਿੱਲ, ਯੂਥ ਆਗੂ ਸੁਖਪ੍ਰੀਤ ਸਿੰਘ ਬਰਾੜ ਕੈਨੇਡਾ, ਸਾਬਕਾ ਪੰਚ ਸੁਖਦੇਵ ਸਿੰਘ ਭੋਲਾ ਸੰਧੂ, ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ ਬਰਾੜ, ਸਤਨਾਮ ਸਿੰਘ ਬਰਾੜ ਕੈਨੇਡਾ, ਯੂਥ ਆਗੂ ਲਛਮਣ ਸਿੰਘ ਯੋਧਾ, ਡਾ. ਕਰਮ ਸਿੰਘ ਢਿੱਲਵਾਂ, ਜਬਰਜੰਗ ਸਿੰਘ ਗੋਰਖਾ ਗਿੱਲ ਕੈਨੇਡਾ, ਸਾਬਕਾ ਸਰਪੰਚ ਕੁਲਦੀਪ ਸਿੰਘ ਕੋਟਸੁਖੀਆ, ਸਾਬਕਾ ਸਰਕਲ ਮੀਤ ਪ੍ਰਧਾਨ ਸੁਰਜੀਤ ਸਿੰਘ ਬਰਾੜ, ਹਰਦੀਪ ਸਿੰਘ ਮੰਤਰੀ, ਸਾਬਕਾ ਬਲਾਕ ਸੰਮਤੀ ਮੈਂਬਰ ਦਲ ਸਿੰਘ ਬਰਾੜ, ਸਾਬਕਾ ਸਰਪੰਚ ਮੇਜਰ ਸਿੰਘ ਘਣੀਏ ਵਾਲਾ, ਸਾਬਕਾ ਸਰਪੰਚ ਸੁਰਜੀਤ ਸਿੰਘ ਦੇਵੀ ਵਾਲਾ, ਪੰਚ ਅਨੋਖ ਸਿੰਘ ਢਿੱਲਵਾਂ, ਕੁਲਵੰਤ ਸਿੰਘ ਢਿੱਲਵਾਂ, ਪੱਪਾ ਸੰਧੂ, ਤਰਲੋਚਨ ਸਿੰਘ ਪੱਪਾ ਸਰਾਂ, ਅਮਰਜੀਤ ਸਿੰਘ ਜੀਤਾ ਮਾੜੀ ਵਾਲਾ, ਜਥੇਦਾਰ ਮੇਜਰ ਸਿੰਘ, ਗੁਰਮੇਲ ਸਿੰਘ ਬਰਾੜ, ਸਾਬਕਾ ਪੰਚ ਆਤਮਾ ਸਿੰਘ, ਜਗਸੀਰ ਸਿੰਘ ਬਰਾੜ ਸਮੇਤ ਇਲਾਕੇ ਦੇ ਪਾਰਟੀ ਵਰਕਰਾਂ ਨੇ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੂੰ ਮੁਬਾਰਕਬਾਦ ਦਿੰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ |