05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੋਗਾ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ 55 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਅਜੀਤ ਡੈਸਕ 06-11-2025
ਬਠਿੰਡਾ, 5 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 7 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ਹੋਟਲ ਕਮਲ, 9 ਨਿਊ ਟਾਊਨ ਨੇੜੇ ਲਾਲ ਚੰਦ ਧਰਮਸ਼ਾਲਾ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢
ਪਿਛਲੀ ਖ਼ਬਰ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ... ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਸਪੀਕਰ ਸੰਧਵਾਂ ਨੇ ਵੱਖ-ਵੱਖ ਧਾਰਮਿਕ ਸਮਾਗਮਾਂ 'ਚ ਕੀਤੀ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।