03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੋਲਡਨ ਟਰੈਵਲ ਐਡਵਾਈਜ਼ਰ ਨੇ ਦਵਿੰਦਰ ਸਿੰਘ ਬਰਾੜ ਅਤੇ ਗੁਰਜੀਤ ਕੌਰ ਬਰਾੜ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆਂ ਜਾਂਦਾ ਹੈ | ਅੱਜ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੇ ਕਾਨੂੰਨੀ ਢੰਗਾਂ ਨਾਲ ਮਦਦ ਕਰਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਦਵਿੰਦਰ ਸਿੰਘ ਬਰਾੜ ਅਤੇ ਗੁਰਜੀਤ ਕੋਰ ਬਰਾੜ ਪਿੰਡ ਮੋਗਾ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਡਾਇਰੈਕਟਰ ਸੰਨੀ ਢੰਡ ਨੇ ਦਵਿੰਦਰ ਸਿੰਘ ਬਰਾੜ ਅਤੇ ਗੁਰਜੀਤ ਕੋਰ ਬਰਾੜ ਦਾ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਦਵਿੰਦਰ ਸਿੰਘ ਬਰਾੜ ਅਤੇ ਗੁਰਜੀਤ ਕੋਰ ਬਰਾੜ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਰਿਜ਼ਲਟ ਬਹੁਤ ਚੰਗੇ ਆਉਂਦੇ ਹਨ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫਿਊਜ਼ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇਨਸ਼ੌਂਰਿਸ਼, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ. ਐਚ. ਐਲ. ਕੋਰੀਅਰ ਸਰਵਿਸ, ਇੰਡੋਕਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅੱਜ ਤੋਂ-ਬਾਬਾ ਗੁਰਦਿਆਲ ਸਿੰਘ ਅਗਲੀ ਖ਼ਬਰ ਵਿਧਾਇਕ ਲਾਡੀ ਢੋਸ ਨੇ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।