03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਅੱਜ ਤੋਂ-ਬਾਬਾ ਗੁਰਦਿਆਲ ਸਿੰਘ

ਅਜੀਤ ਡੈਸਕ 23-11-2025
ਨੱਥੂਵਾਲਾ ਗਰਬੀ, 22 ਨਵੰਬਰ (ਨਵਦੀਪ ਸਿੰਘ)-ਗੁਰੂ ਤੇਗ ਬਹਾਦਰ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਅਤੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਲੰਗੇਆਣਾ ਪੁਰਾਣਾ ਵਿਖੇ 23 ਨਵੰਬਰ ਤੋਂ ਸ਼ੁਰੂ ਹੋ ਰਹੇ ਹਨ | ਇਸ ਸਮਾਗਮ ਦੀ ਜਾਣਕਾਰੀ ਦਿੰਦਿਆਂ ਬਾਬਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਅੱਜ ਇਸ ਸਮਾਗਮ ਦੇ ਪਹਿਲੇ ਦਿਨ ਸ਼ਾਮ ਦੇ ਦੀਵਾਨਾ ਸਮੇਂ ਗੁਰਦੁਆਰਾ ਜਨਮ ਸਥਾਨ ਰੋਡੇ ਦੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਜੀ ਸੰਗਤਾਂ ਨੂੰ ਕਥਾ ਵਿਚਾਰ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਇਨ੍ਹਾਂ ਸਮਾਗਮਾਂ ਦਾ ਲਾਹਾ ਲੈਣ ਦੀ ਬੇਨਤੀ
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਨੇ ਕੀਤਾ ਫੰਡ ਇਕੱਠਾ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਦਵਿੰਦਰ ਸਿੰਘ ਬਰਾੜ ਅਤੇ ਗੁਰਜੀਤ ਕੌਰ ਬਰਾੜ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।