03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੋਲਡਨ ਐਜੂਕੇਸ਼ਨਜ਼ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ

ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜਜ਼ਜੋ ਕਿ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜਾ੍ਹਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ | ਸੰਸਥਾ ਨੇ ਓਮ ਪ੍ਰਕਾਸ਼ ਸ਼ਰਮਾ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਨੇ ਓਮ ਪ੍ਰਕਾਸ਼ ਸ਼ਰਮਾ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਓਮ ਪ੍ਰਕਾਸ਼ ਸ਼ਰਮਾ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫ਼ਿਊਜ਼ਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |
ਪਿਛਲੀ ਖ਼ਬਰ ਹੇਮਕੁੰਟ ਸਕੂਲ ਦੇ ਐੱਨ.ਸੀ.ਸੀ. ਕੈਡਿਟ ਨੇ ਮਨਾਇਆ 'ਰਾਸ਼ਟਰੀ ਕੈਡਿਟ ਦਿਵਸ' ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਨੇ ਕੀਤਾ ਫੰਡ ਇਕੱਠਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।