22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ 'ਚ ਦੁੱਧ ਦਾ ਲੰਗਰ ਲਗਾਇਆ

ਅਜੀਤ ਡੈਸਕ 24-12-2025
ਸਮਾਧ ਭਾਈ, 23 ਦਸੰਬਰ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਵਿਖੇ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਡੀ ਮਹਾਨ ਸਿੱਖ ਵਿਰਾਸਤ ਦੀ ਪੂਰੀ ਦੁਨੀਆ ਵਿਚ ਕਿਤੇ ਮਿਸਾਲ ਨਹੀਂ ਮਿਲਦੀ ਤੇ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਆਪਣੀਆਂ ਕੀਮਤੀ ਵਡਮੁੱਲੀਆਂ ਸ਼ਹੀਦੀਆਂ ਦੇ ਕੇ ਮਨੁੱਖਤਾ ਦੀ ਸੇਵਾ ਕਰਨ ਲਈ ਖੜੇ ਕੀਤਾ ਹੈ | ਇਸ ਮੌਕੇ ਮੈਡਮ ਕਿਰਨਜੀਤ ਕੌਰ, ਇੰਦਰਜੀਤ ਕੌਰ, ਸੁਖਚਰਨਜੀਤ ਕੌਰ, ਪਰਮਿੰਦਰ ਕੌਰ, ਕਮਲਜੀਤ ਕੌਰ, ਸੁਖਪ੍ਰੀਤ ਕੌਰ, ਖ਼ੁਸ਼ਬੂ ਬਾਂਸਲ, ਕੁਲਦੀਪ ਕੌਰ, ਅਨੀਤਾ ਰਾਣੀ, ਬਲਜੀਤ ਕੌਰ, ਵੀਰਪਾਲ ਕੌਰ, ਹਰਦੀਪ ਕੌਰ, ਭਿੰਦਰ ਕੌਰ, ਮਨਜੀਤ ਕੌਰ, ਮਿਹਰ ਸਿੰਘ, ਮੋਹਨ ਸਿੰਘ, ਦਰਸਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਧ ਰਹੇ ਜਨ ਅਧਾਰ ਤੋਂ ਵਿਰੋਧੀ ਪਾਰਟੀਆਂ ਹੋਈਆਂ ਚਿੰਤਤ- ਭੁੱਲਰ, ਭਾਰਤੀ ਪੱਤੋ, ਧਰਮਕੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।