08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ ਨਰਸਿੰਗ ਦੇ ਪਹਿਲੇ ਸਮੈਸਟਰ 2025 ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 25-12-2025
ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ. ਨਰਸਿੰਗ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਪਹਿਲੇ ਸਥਾਨ 'ਤੇ ਜੈਸਮੀਨਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ, ਦੂਜੇ ਸਥਾਨ 'ਤੇ ਗੁਰਲੀਨ ਕੌਰ ਪੁੱਤਰੀ ਰਾਜਿੰਦਰ ਸਿੰਘ, ਤਨਵੀਰ ਕੌਰ ਪੁੱਤਰੀ ਬਲਰਾਜ ਸਿੰਘ, ਤੀਸਰੇ ਸਥਾਨ 'ਤੇ ਹਰਜੋਤ ਕੌਰ ਪੁੱਤਰੀ ਭਰਪੂਰ ਸਿੰਘ, ਮਮਤਾ ਸ਼ਰਮਾ ਪੁੱਤਰੀ ਮਨਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰੀ ਹਰਦੀਪ ਸਿੰਘ, ਸਿਮਰਨ ਮੰਗੇੜਾ ਪੁੱਤਰੀ ਸੁਖਜਿੰਦਰ ਸਿੰਘ, ਸਿਮਰਨਜੀਤ ਕੌਰ ਪੁੱਤਰੀ ਰਣਜੀਤ ਸਿੰਘ, ਸੁਖਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਸ਼ਾਨਦਾਰ ਨਤੀਜਾ ਦੇ ਕੇ ਆਪਣੇ ਮਾਤਾ-ਪਿਤਾ ਤੇ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਮਾਲਤੀ ਥਾਪਰ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਬੱਧਨੀ ਕਲਾਂ ਪੁਲਿਸ ਵਲੋਂ ਵਿਅਕਤੀ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।