11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਾਹਨ ਦੇ ਚਮਕਦਾਰ ਸਟਿੱਕਰ ਲਗਾਏ

ਅਜੀਤ ਡੈਸਕ 26-12-2025
ਧਰਮਕੋਟ, 25 ਦਸੰਬਰ (ਪਰਮਜੀਤ ਸਿੰਘ)-ਸਮਾਜ ਸੇਵੀ ਸੰਸਥਾ ਭਗਤ ਪੂਰਨ ਸਿੰਘ ਸੇਵਾ ਦਲ ਫਤਿਹਗੜ੍ਹ ਕੋਰੋਟਾਣਾ ਵਲੋਂ ਮੋਗਾ-ਜਲੰਧਰ ਹਾਈਵੇ 'ਤੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿਖੇ ਗੁਜ਼ਰਦੇ ਵਾਹਨਾਂ ਉੱਪਰ ਚਮਕਦਾਰ ਸਟਿੱਕਰ (ਰਿਫਲੈਕਟਰ) ਗਏ | ਇਸ ਮੌਕੇ ਦਲ ਦੇ ਪ੍ਰਧਾਨ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਵਲੋਂ ਨਗਰ ਨਿਵਾਸੀਆਂ ਤੇ ਪਿੰਡ ਦੇ ਪ੍ਰਵਾਸੀ ਭਾਰਤੀਆਂ ਦੇ ਵਿਸ਼ੇਸ਼ ਸਹਿਯੋਗ ਦੇ ਨਾਲ ਧੁੰਦ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਨੂੰ ਰੋਕਣ ਦੇ ਲਈ ਵਾਹਨਾਂ ਉੱਪਰ ਚਮਕਦਾਰ ਸਟਿੱਕਰ (ਰਿਫਲੈਕਟਰ) ਲਗਾਏ ਗਏ | ਇਸ ਮੌਕੇ ਅਵਤਾਰ ਸਿੰਘ, ਬਲਵੀਰ ਸਿੰਘ ਬਾਸੀ, ਰਣਜੀਤ ਸਿੰਘ ਨਾਨਕਸਰੀਆ, ਜੱਗਾ ਧਾਲੀਵਾਲ, ਸੁੱਚਾ ਸਿੰਘ, ਪ੍ਰਦੀਪ ਕੁਮਾਰ ਬਿੰਦੂ ਸਰਾਂ, ਮਨਜੀਤ ਸਿੰਘ ਗਿੱਲ ਕਾਲਾ ਮਧੇਕੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਡੀ.ਏ.ਵੀ. ਪਬਲਿਕ ਸਕੂਲ ਵਿਖੇ ਕਿ੍ਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।